ਮਾਨਸਾ ਜ਼ਿਲ੍ਹਾ, ਭਾਰਤ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਵਿਜ਼ੁਅਲ ਐਡਿਟ ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
No edit summary
ਟੈਗ: ਵਿਜ਼ੁਅਲ ਐਡਿਟ ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 73:
ਮਾਨਸਾ ਜ਼ਿਲ੍ਹੇ ਦੇ ਵਸਨੀਕਾਂ ਨੇ ਲੰਬਾ ਸਮਾਂ ਲੋਕ-ਪੱਖੀ ਸੰਘਰਸ਼ਾਂ ਵਿੱਚ ਬਿਤਾਇਆ ਹੈ। ਪਹਿਲਾਂ ਅੰਗਰੇਜ਼ਾਂ ਨੂੰ ਦੇਸ਼ ਵਿੱਚੋਂ ਕੱਢਣ ਲਈ ਲਗਾਤਾਰ ਲੜਨਾ ਪਿਆ ਤੇ ਫਿਰ ਮੁਜ਼ਾਰਿਆਂ ਨੂੰ ਆਪਣੇ ਹੱਕ ਲੈਣ ਲਈ ਰਜਵਾੜਾਸ਼ਾਹੀ ਖ਼ਿਲਾਫ਼ ਜੂਝਣਾ ਪਿਆ। [[ਨਕਸਲੀ ਲਹਿਰ]] ਦੌਰਾਨ ਵੀ ਲੋਕਾਂ ਦਾ ਵਿਕਾਸ ਵੱਲ ਧਿਆਨ ਨਹੀਂ ਗਿਆ। ਮਾਨਸਾ ਜ਼ਿਲ੍ਹੇ ਨੂੰ ਲੋਕ ਲਹਿਰਾਂ ਦੇ ਗੜ੍ਹ ਵਜੋਂ ਜਾਣਿਆ ਜਾਂਦਾ ਹੈ। ਇਥੋਂ ਦੀਆਂ ਲੋਕ ਲਹਿਰਾਂ ਤੋਂ ਪ੍ਰਭਾਵਤ ਹੋ ਕੇ ਲੇਖਕਾਂ ਤੇ ਬੁੱਧੀਜੀਵੀਆਂ ਨੇ ਬਹੁਤ ਕੁਝ ਲਿਖਿਆ ਹੈ। ਪ੍ਰਸਿੱਧ ਨਾਟਕਕਾਰ [[ਹਰਚਰਨ ਸਿੰਘ]] ਦਾ ਲਿਖਿਆ ਨਾਟਕ ‘[[ਰੱਤਾ ਸਾਲੂ]]’ ਵੀ ਮਾਨਸਾ ਇਲਾਕੇ ਵਿੱਚ ਚੱਲੀ [[ਮੁਜ਼ਾਰਾ ਲਹਿਰ]] ਤੋਂ ਪ੍ਰਭਾਵਤ ਹੋ ਕੇ ਲਿਖਿਆ ਗਿਆ ਹੈ। ਇਸ ਸ਼ਹਿਰ ਨੇ ਪੰਜਾਬ ਵਿੱਚ ਸਭ ਤੋਂ ਵੱਧ ਲਿਖਾਰੀ, ਨਾਟਕਕਾਰ, ਪੱਤਰਕਾਰ, ਕਲਾਕਾਰ, ਕਵੀ ਅਤੇ ਬੁੱਧੀਜੀਵੀ ਪੈਦਾ ਕੀਤੇ ਹਨ।
==ਸਿੱਖਿਆ ਖੇਤਰ==
ਜ਼ਿਲ੍ਹੇ ਵਿੱਚ ਸਿੱਖਿਆ ਲਈ [[ਸਰਕਾਰੀ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ]] ਹੈ, ਜੋ ਕਿ [[ਪੰਜਾਬੀ ਯੂਨੀਵਰਸਿਟੀ]], [[ਪਟਿਆਲਾ]] ਅਧੀਨ ਆਉਂਦਾ ਹੈ। ਦੋ ਕਾਲਜ ਕੁੜੀਆਂ ਲਈ ਹਨ। ਇਸ ਤੋਂ ਇਲਾਵਾ ਕਾਫ਼ੀ ਗਿਣਤੀ ਵਿੱਚ ਸਕੂਲ ਹਨ। ਮਾਤਾ ਸੁੰਦਰੀ ਗਰਲਜ ਯੂਨੀਵਰਸਿਟੀ ਮਾਨਸਾ ਨਵੀਂ ਕਚਹਿਰੀ ਰੋਡ ਦੇ ਸਥਿਤ ਹੈ।
 
==ਧਰਮ==