ਤਮਾਕੂ: ਰੀਵਿਜ਼ਨਾਂ ਵਿਚ ਫ਼ਰਕ

Content deleted Content added
Rescuing 1 sources and tagging 0 as dead.) #IABot (v2.0.8.5
Bluelink 1 book for verifiability (20221010sim)) #IABot (v2.0.9.2) (GreenC bot
 
ਲਾਈਨ 3:
[[File:basma-tobacco-drying.jpg| thumb |ਖਾਂਥੀ, [[ਯੂਨਾਨ]] ਦੇ ਪੋਮਾਕ ਪਿੰਡ ਵਿਖੇ ਸੁੱਕਦੇ ਹੋਏ ਬਸਮਾ ਤਮਾਕੂ ਦੇ ਪੱਤੇ।]]
 
'''ਤਮਾਕੂ''' ਇੱਕ ਕਿਰਸਾਣੀ ਉਤਪਾਦ ਹੈ ਜੋ "ਨਿਕੋਟੀਆਨਾ" ਕੁਲ ਦੇ ਪੌਦਿਆਂ ਦੇ ਪੱਤਿਆਂ ਤੋਂ ਪ੍ਰਾਪਤ ਕੀਤਾ ਜਾਂਦਾ ਹੈ। ਇਸਨੂੰ ਖਾਇਆ, ਕੀਟਨਾਸ਼ਕ ਵਜੋਂ ਵਰਤਿਆ ਅਤੇ ਨਿਕੋਟੀਨ ਟਾਰਟਾਰੇਟ ਵਜੋਂ ਦਵਾਈਆਂ ਵਿੱਚ ਵਰਤਿਆ ਜਾ ਸਕਦਾ ਹੈ।<ref>{{Cite web |url=http://student.britannica.com/comptons/article-208929/tobacco |title=http://student.britannica.com |access-date=2013-02-05 |archive-date=2009-04-15 |archive-url=https://web.archive.org/web/20090415074210/http://student.britannica.com/comptons/article-208929/tobacco |dead-url=yes }}</ref> ਇਸ ਦੀ ਸਭ ਤੋਂ ਵੱਧ ਵਰਤੋਂ ਨਸ਼ੇ ਦੇ ਤੌਰ ਉੱਤੇ ਹੁੰਦੀ ਹੈ ਅਤੇ [[ਕਿਊਬਾ]], [[ਚੀਨ]], [[ਭਾਰਤ]] ਅਤੇ [[ਸੰਯੁਕਤ ਰਾਜ]] ਵਰਗੇ ਦੇਸ਼ਾਂ ਦੀ ਇੱਕ ਨਫ਼ਾਦਾਇਕ ਫਸਲ ਹੈ। ਤਮਾਕੂ ਨਾਂ ਨਿਕੋਟੀਆਨਾ ਕੁਲ ਦੇ ਸੋਲਨਸੀਏ ਪਰਿਵਾਰ ਦੇ ਕਿਸੇ ਵੀ ਪੌਦੇ ਨੂੰ ਜਾਂ ਇਸ ਦੇ ਪੱਤਿਆਂ ਤੋਂ ਬਣੇ ਉਤਪਾਦਾਂ, ਜੋ ਸਿਗਰਟਾਂ ਆਦਿ ਵਿੱਚ ਵਰਤੇ ਜਾਂਦੇ ਹਨ, ਕਿਹਾ ਜਾਂਦਾ ਹੈ। ਤਮਾਕੂ ਦੇ ਬੂਟੇ ਪੌਦਾ ਜੀਵ-ਇੰਜਨੀਅਰੀ ਵਿੱਚ ਵੀ ਵਰਤੇ ਜਾਂਦੇ ਹਨ ਅਤੇ 70 ਤੋਂ ਵੱਧ ਪ੍ਰਜਾਤੀਆਂ ਵਿੱਚੋਂ ਕੁਝ ਸਜਾਵਟੀ ਤੌਰ ਉੱਤੇ ਵਰਤੇ ਜਾਂਦੇ ਹਨ। ਮੁੱਖ ਵਪਾਰਕ ਪ੍ਰਜਾਤੀ, ਐੱਨ. ਤਾਬਾਕੁਮ, ਨੂੰ ਜ਼ਿਆਦਾਤਰ ਨਿਕੋਟੀਆਨਾ ਪੌਦਿਆਂ ਵਾਂਗ ਤਪਤ-ਖੰਡੀ ਅਮਰੀਕਾ ਦਾ ਮੂਲ-ਵਾਸੀ ਮੰਨਿਆ ਜਾਂਦਾ ਹੈ ਪਰ ਇਹ ਇੰਨੇ ਚਿਰ ਤੋਂ ਵਾਹਿਆ ਜਾ ਰਹੇ ਹਨ ਕਿ ਹੁਣ ਇਸ ਦੀ ਕੋਈ ਜੰਗਲੀ ਪ੍ਰਜਾਤੀ ਪਤਾ ਨਹੀਂ ਹੈ। ਐੱਨ. ਰਸਟਿਕਾ, ਇੱਕ ਹਲਕੇ ਸੁਆਦ ਅਤੇ ਤੇਜੀ ਨਾਲ਼ ਸੜਨ ਵਾਲੀ ਪ੍ਰਜਾਤੀ, ਉਹ ਤਮਾਕੂ ਸੀ ਜੋ ਮੂਲ ਤੌਰ ਉੱਤੇ ਵਰਜਿਨੀਆ ਵਿੱਚ ਉਗਾਇਆ ਜਾਂਦਾ ਸੀ ਪਰ ਹੁਣ ਇਸ ਦੀ ਖੇਤੀ ਮੁੱਖ ਤੌਰ ਉੱਤੇ ਤੁਰਕੀ, ਭਾਰਤ ਅਤੇ ਰੂਸ ਵਿੱਚ ਹੁੰਦੀ ਹੈ। ਖ਼ਾਰਾ ਨਿਕੋਟੀਨ ਤਮਾਕੂ ਦਾ ਸਭ ਤੋਂ ਵੱਧ ਪਛਾਣ ਦੇਣ ਵਾਲਾ ਸੰਘਟਕ ਮੰਨਿਆ ਜਾਂਦਾ ਹੈ ਪਰ ਨਿਕੋਟੀਨ ਆਪਣੇ-ਆਪ ਵਿੱਚ ਹੀ ਬਹੁਤ ਝੱਸ (ਅਮਲ) ਵਾਲਾ ਹੁੰਦਾ ਹੈ। ਇਹ ਮੰਨਿਆ ਜਾਂਦਾ ਹੈ ਕਿ ਬੀਟਾ-ਕਾਰਬੋਲੀਨ ਅਤੇ ਨਿਕੋਟੀਨ ਵਿਚਲੇ ਪਰਸਪਰ ਪ੍ਰਭਾਵਾਂ ਕਰ ਕੇ ਹੀ ਤਮਾਕੂ ਫੂਕਣ ਦਾ ਅਮਲ ਲੱਗਦਾ ਹੈ।<ref name="pmid14592678">{{cite journal |author=Villégier AS, Blanc G, Glowinski J, Tassin JP |title=Transient behavioral sensitization to nicotine becomes long-lasting with monoamine oxidases inhibitors |url=https://archive.org/details/sim_pharmacology-biochemistry-and-behavior_2003-09_76_2/page/267 |journal=Pharmacol. Biochem. Behav. |volume=76 |issue=2 |pages=267–74 |year=2003 |month=September |pmid=14592678 |doi= 10.1016/S0091-3057(03)00223-5}}</ref> ਤਮਾਕੂ ਦੇ ਹਾਨੀਕਾਰਕ ਪ੍ਰਭਾਵ ਇਸ ਦੇ ਧੂੰਏ ਵਿਚਲੇ ਹਜ਼ਾਰਾਂ ਤਰ੍ਹਾਂ ਦੇ ਵੱਖ-ਵੱਖ ਸੰਯੋਗਾਂ (ਜਿਵੇਂ ਕਿ ਬੈਂਜ਼ਪਾਇਰੀਨ, ਫ਼ਾਰਮੈਲਡੀਹਾਈਡ, ਕੈਡਮੀਅਮ, ਗਿਲਟ, ਸੰਖੀਆ, ਫ਼ੀਨੋਲ ਅਤੇ ਹੋਰ ਬਹੁਤ ਸਾਰੇ) ਕਰ ਕੇ ਉਪਜਦੇ ਹਨ।<ref name="tobaccocontrol.bmj.com">Robert N. Proctor [http://tobaccocontrol.bmj.com/content/21/2/87.full.pdf The history of the discovery of the cigarette-lung cancer link: evidentiary traditions, corporate denial, global toll], ''Tobacco Control'', Tobacco Control 2012;21:87e91. doi:10.1136/tobaccocontrol-2011-050338</ref>
==ਨਿਕੋਟੀਨ==
'''ਤੰਬਾਕੂਨੋਸ਼ੀ''' ਵਿੱਚੋਂ 21 ਪ੍ਰਕਾਰ ਦੀ ਜ਼ਹਿਰ ਪੈਦਾ ਹੁੰਦੀ ਹੈ, ਜਿਹਨਾਂ ਵਿੱਚੋਂ [[ਨਿਕੋਟੀਨ]] ਸਭ ਤੋਂ ਜ਼ਹਿਰੀਲੀ ਹੁੰਦੀ ਹੈ। ਨਿਕੋਟੀਨ ਦੀ ਜ਼ਹਿਰੀਲੀ ਤਾਕਤ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਇਸ ਦੀ ਇੱਕ ਬੂੰਦ ਨਾਲ 6 ਬਿੱਲੀਆਂ ਜਾਂ 2 ਕੁੱਤੇ ਮਰ ਸਕਦੇ ਹਨ। 8 ਬੂੰਦਾਂ ਘੋੜੇ ਨੂੰ ਮਾਰਨ ਲਈ ਕਾਫ਼ੀ ਹਨ। ਇਸ ਤੋਂ ਬਿਨਾਂ ਨਿਕੋਟੀਨ ਜ਼ਹਿਰ ਨਾੜੀ ਤੰਤਰ ਦੇ ਨਾਲ-ਨਾਲ ਫੇਫੜਿਆਂ ਵਰਗੇ ਕੋਮਲ ਅੰਗਾਂ ਨੂੰ ਨਸ਼ਟ ਕਰ ਦਿੰਦੀ ਹੈ ਅਤੇ ਜੀਅ ਕੱਚਾ ਹੋਣ ਲਗਦਾ ਹੈ, ਜਿਸ ਨਾਲ ਖੂਨ ਦਾ ਦਬਾਅ ਵੱਧ ਜਾਂਦਾ ਹੈ। ਨਿਕੋਟੀਨ ਦੀ ਲਗਾਤਾਰ ਵਰਤੋਂ ਅੱਖਾਂ ‘ਤੇ ਵੀ ਬੁਰਾ ਅਸਰ ਪਾਉਂਦੀ ਹੈ। ਕਈ ਵਾਰ ਵਿਅਕਤੀ ਅੰਨ੍ਹਾ ਵੀ ਹੋ ਸਕਦਾ ਹੈ। ਇਸ ਤੋਂ ਇਲਾਵਾ ਨਿਕੋਟੀਨ ਨਾਲ ਗਲੇ ਦੇ ਅਨੇਕਾਂ ਰੋਗ ਪੇਟ ਵਿੱਚ ਜ਼ਖਮ ਵੀ ਸੰਭਵ ਹਨ। ਤੰਬਾਕੂ ਵਿੱਚ ਮੌਜੂਦ ‘ਅਲਕਤਰੇ’ ਦੇ ਹਾਨੀਕਾਰਕ ਪਦਾਰਥ, ਨੱਕ, ਮੂੰਹ, ਬੁੱਲ੍ਹਾਂ, ਗਲੇ, ਜੀਭ, ਗੁਰਦੇ ਅਤੇ ਫੇਫੜਿਆਂ ਵਿੱਚ ਜਾਂਦੇ ਹਨ ਜਿਸ ਨਾਲ ਕੈਂਸਰ ਵਰਗੀ ਭਿਆਨਕ ਬਿਮਾਰੀ ਹੋ ਸਕਦੀ ਹੈ। ਗੁਰਦੇ ਵਿੱਚ ‘ਅਲਕਤਰੇ’ ਨਾਲ ‘ਐਂਫੀਸੀਮਾ’ ਨਾਂ ਦਾ ਰੋਗ ਹੋ ਜਾਂਦਾ ਹੈ ਜੋ ਕੈਂਸਰ ਤੋਂ ਵੀ ਜ਼ਿਆਦਾ ਖਤਰਨਾਕ ਹੈ ਅਤੇ ਰੋਗੀ ਦੀ ਤੜਪ-ਤੜਪ ਕੇ ਜਾਨ ਨਿਕਲਦੀ ਹੈ। ਪਾਨ ਮਸਾਲਾ, ਜ਼ਰਦਾ, ਬੀੜੀਆਂ ਅਤੇ ਸਿਗਰਟਾਂ ਦੀ ਵਰਤੋਂ ਕਰਨਾ ਹਾਨੀਕਾਰਕ ਹੈ।{{Quote box|width=246px|bgcolor=#ACE1AF|align=right|quote=‘ਜਗਤ ਜੂਠ ਤਮਾਕੂ ਨ ਸੇਵ” |salign=right |source=— ਗੁਰੂ ਗੋਬਿੰਦ ਸਿੰਘ}}