ਪੰਜਾਬੀ ਲੋਕ-ਕਥਾ: ਪਰਿਭਾਸ਼ਾ ਅਤੇ ਪ੍ਰਕਾਰਜ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 1:
 
ਲੋਕ ਗੀਤ ਤੇ ਲੋਕ ਕਥਾਵਾਂ ਕਿਹੜੇ ਸਾਹਿਤ ਦੀਆਂ ਵੰਨਗੀਆਂ ਹਨ ?
 
== ਲੋਕ ਕਥਾਵਾਂ ਦੀ ਪਰਿਭਾਸ਼ਾ ਅਤੇ ਪ੍ਰਕਾਰਜ ==
ਲੋਕ ਸਾਹਿਤ ਕਿਸੇ ਵੀ ਸਮਾਜ ਜਾਂ ਕੌਮ ਦਾ ਸੱਭਿਆਚਾਰਕ ਦਰਪਣ ਹੁੰਦਾ ਹੈ। ਲੋਕ ਸਾਹਿਤ ਨੂੰ ਦੋ ਭਾਗਾਂ ਵਿੱਚ ਵੰਡਿਆ ਜਾ ਸਕਦਾ ਹੈ- '''ਲੋਕ-ਕਾਵਿ ਅਤੇ ਲੋਕ ਕਥਾਵਾਂ।''' ਲੋਕ-ਕਾਵਿ ਵਿੱਚ ਸੁਹਾਗ, ਸਿੱਠਣੀਆਂ, ਘੋੜੀਆਂ, ਟੱਪੇ, ਆਦਿ ਰੂਪ ਆ ਜਾਂਦੇ ਹਨ। ਜਦਕਿ ਲੋਕ ਕਥਾਵਾਂ ਵਿੱਚ ਮਿੱਥ ਕਥਾ, ਦੰਤ ਕਥਾ, ਨੀਤੀ ਕਥਾ, ਪਰੀ ਕਥਾ, ਪ੍ਰੇਤ ਕਥਾ, ਪਸ਼ੂ ਕਥਾ ਆਦਿ ਬਹੁਤ ਸਾਰੇ ਰੂਪਾਂ ਦਾ ਜ਼ਿਕਰ ਹੋਇਆ ਹੈ। ਮੋਟੇ ਤੌਰ 'ਤੇ ਇਹਨਾਂ ਸਭ ਰੂਪਾਂ ਨੂੰ ਵਿਦਵਾਨਾਂ ਨੇ ਤਿੰਨ ਭਾਗਾਂ ਵਿੱਚ ਵੰਡਿਆ ਹੈ-ਮਿੱਥ, ਦੰਤ ਕਥਾ ਅਤੇ ਲੋਕ ਕਹਾਣੀ। ਇੱਥੇ ਅਸੀਂ ਲੋਕ ਕਥਾਵਾਂ ਦੀ ਪਰਿਭਾਸ਼ਾ ਅਤੇ ਪ੍ਰਕਾਰਜ ਬਾਰੇ ਚਰਚਾ ਕਰਾਂਗੇ। ਡਾ. [[ਕਰਨੈਲ ਸਿੰਘ ਥਿੰਦ]] ਨੇ ਵੀ ਇਸੇ ਸ਼ਬਦ ਦੀ ਸਿਫ਼ਾਰਸ਼ ਕੀਤੀ ਹੈ। ਉਸਨੇ ਲੋਕ ਕਹਾਣੀ ਦੇ ਅੰਤਰਗਤ ਪੁਰਾਣ ਕਥਾ, ਵਿਦਾਨ, ਪਰੀ ਕਥਾ, ਪਸ਼ੂ ਕਥਾ ਅਤੇ ਨੀਤੀ ਕਥਾ ਆਦਿਕ ਸ਼੍ਰੇਣੀਾਆਂ ਦਾ ਵਰਗੀਕਰਣ ਕੀਤਾ ਹੈ। ਥਾਮਸਨ ਅਲੱੱਗ ਅਲੱਗ ਰੂਪਾਂ ਤੇ ਚਰਚਾ ਕਰਨ ਦੇ ਬਾਅਦ ਇਸ ਨਤੀਜੇ ਤੇ ਪਹੁੰਚਦਾ ਹੈ ਕਿ '''" ਲੋੋਕ ਕਹਾਣੀ ਨੂੰ ਬਹੁਤ ਸੰਮਲਿਤ ਰੂਪ ਵਿੱਚ ਵਰਤਿਆ ਜਾਂਦਾ ਹੈ ਤੇ ਇਸਨੂੰ ਠੋਸ ਸ਼ਬਦਾਂਵਿੱਚ ਪਰਿਭਾਸ਼ਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਗਈ। ਇਸਨੂੰ ਇਕ ਆਮ ਸ਼ਬਦ ਜੋ ਹਰ ਪ੍ਰਕਾਰ ਦੇ ਪਰੰਪਰਕ ਬਿਰਤਾਂਤ ਨਾਲ ਸੰਬੰਧਤ ਹੈ ਲਈ ਵਰਤ ਲਿਆ ਜਾਂਦਾ ਹੈ। ਉਸ ਅਨੁਸਾਰ ਇਹ ਇਕ ਚੰਗੀ ਸਹੂਲਤ ਹੈ ਜੋ ਬਹਿਸ ਵਿੱਚ ਪੈਣ ਤੋਂ ਬਚਾਉਂਦੀ ਹੈ।"''' <ref>{{Cite book|title=ਲੋਕਧਾਰਾ ਦਾ ਵਗਦਾ ਦਰਿਆ ਵਣਜਾਰਾ ਬੇਦੀ|last=ਡਾ: ਸਤਿੰਦਰ ਕੌਰ|publisher=ਮਨਪ੍ਰੀਤ ਪ੍ਰਕਾਸ਼ਨ|year=2007|isbn=(PR) 306- 09545B-LS}}</ref>