ਵਿਸ਼ਵਕਰਮਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ ਉੱਨਤ ਮੋਬਾਈਲ ਸੋਧ
Added links
ਟੈਗ: ਮੋਬਾਈਲੀ ਸੋਧ ਮੋਬਾਈਲ ਐਪ ਦੀ ਸੋਧ ਐਂਡਰੌਇਡ ਐਪ ਦੀ ਸੋਧ
 
ਲਾਈਨ 17:
}}
 
'''ਵਿਸ਼ਵਕਰਮਾ''' ਦੀ ਸਭ ਹਥਿਆਰਾਂ, ਔਜ਼ਾਰਾਂ, ਮਸ਼ੀਨਾਂ ਆਦਿ ਦੀ ਬਣਤਰ ਕਲਾ ਦੀ ਦੇਣ ਹੈ, ਉਹਨਾਂ ਨੂੰ 'ਕਿਰਤ ਦਾ ਦੇਵਤਾ' ਆਖਿਆ ਜਾਂਦਾ ਹੈ | ਵੱਡੇ-ਵੱਡੇ ਡੈਮ, ਵੱਡੀਆਂ-ਵੱਡੀਆਂ ਮਿੱਲਾਂ, ਆਸਮਾਨ ਨੂੰ ਛੂੰਹਦੀਆਂ ਇਮਾਰਤਾਂ, ਰੇਲਵੇ ਲਾਈਨਾਂ ਦੇ ਵਿਛੇ ਜਾਲ, ਪਹਾੜਾਂ ਵਿੱਚ ਸੁਰੰਗਾਂ ਆਦਿ ਸਭ ਦੀ ਉਸਾਰੀ ਵਿੱਚ ਵਰਤੇ ਔਜ਼ਾਰ ਅਤੇ ਮਸ਼ੀਨਰੀ ਬਾਬਾ ਵਿਸ਼ਵਕਰਮਾ ਜੀ ਦੀ ਦਸਤਕਾਰੀ ਦੀ ਕਲਾ ਦੀ ਦੇਣ ਹਨ | ਸੰਸਾਰ ਦੇ ਸੱਤ ਅਜੂਬਿਆਂ ਦੇ ਨਿਰਮਾਣ ਵਿੱਚ ਵੀ ਬਾਬਾ ਵਿਸ਼ਵਕਰਮਾ ਦੁਆਰਾ ਦਰਸਾਈ ਭਵਨ ਨਿਰਮਾਣ ਕਲਾ ਝਲਕਦੀ ਹੈ |ਖਤਮ
 
==ਇਤਿਹਾਸ==
ਪ੍ਰਾਚੀਨ ਧਾਰਮਿਕ ਗ੍ਰੰਥ, [[ਰਿਗਵੇਦ]] ਵਿੱਚ ਵੀ ਬਾਬਾ '''ਵਿਸ਼ਵਕਰਮਾ''' ਦਾ ਜ਼ਿਕਰ ਮਿਲਦਾ ਹੈ | ਬਾਬਾ '''ਵਿਸ਼ਵਕਰਮਾ''' ਨੂੰ ਇੰਜੀਨੀਅਰਿੰਗ ਦਾ ਦੇਵਤਾ ਵੀ ਕਿਹਾ ਜਾਂਦਾ ਹੈ | [[ਮਹਾਂਭਾਰਤ]] ਅਤੇ [[ਪੁਰਾਣਾਂ]] ਵਿੱਚ ਉਨ੍ਹਾਂ ਨੂੰ ਦੇਵਤਿਆਂ ਦਾ ਮੁੱਖ ਇੰਜੀਨੀਅਰ ਵਰਨਣ ਕੀਤਾ ਗਿਆ ਹੈ | ਇੱਕ ਉਪ-ਵੇਦ ਜਿਸ ਵਿੱਚ ਦਸਤਕਾਰੀ ਦੀ ਕਲਾ ਦੇ ਹੁਨਰਾਂ ਦਾ ਵਰਨਣ ਮਿਲਦਾ ਹੈ, ਉਹ ਵਿਸ਼ਵਕਰਮਾ ਜੀ ਦੀ ਮਹਾਨ ਰਚਨਾ ਹੈ |