ਕਰਤਾਰ ਸਿੰਘ ਸਰਾਭਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ 106.196.118.42 (ਗੱਲ-ਬਾਤ) ਦੀਆਂ ਸੋਧਾਂ ਵਾਪਸ ਮੋੜ ਕੇ NguoiDungKhongDinhDanh ਦਾ ਬਣਾਇਆ ਆਖ਼ਰੀ ਰੀਵਿਜ਼ਨ ਕਾਇਮ ਕੀਤਾ
ਟੈਗ: Rollback
ਟੈਗ: Reverted ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 29:
== ਮੁੱਢਲਾ ਜੀਵਨ ==
 
ਕਰਤਾਰ ਸਿੰਘ ਸਰਾਭਾ ਦਾ ਜਨਮ 24 ਮਈ 1896 ਨੂੰ [[ਲੁਧਿਆਣਾ]] ਜ਼ਿਲ੍ਹੇ ਦੇ ਪਿੰਡ [[ਸਰਾਭਾ]] ਵਿਖੇ ਸਰਦਾਰ ਮੰਗਲ ਸਿੰਘ ਅਤੇ ਬੀਬੀ ਸਾਹਿਬ ਕੌਰ ਦੇ ਘਰ ਹੋਇਆ।<ref>{{cite web|url=http://punjabitribuneonline.com/2015/04/%e0%a8%b6%e0%a8%b9%e0%a9%80%e0%a8%a6-%e0%a8%95%e0%a8%b0%e0%a8%a4%e0%a8%be%e0%a8%b0-%e0%a8%b8%e0%a8%bf%e0%a9%b0%e0%a8%98-%e0%a8%b8%e0%a8%b0%e0%a8%be%e0%a8%ad%e0%a8%be-%e0%a8%a6%e0%a8%be-%e0%a8%aa/|title= ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਪਿੰਡ|date=29 April 2015|work=Tribune Punjabi|accessdate=18 October 2016}}</ref> ਛੋਟੀ ਉਮਰ ਵਿੱਚ ਹੀ ਉਸ ਦੇ ਪਿਤਾ ਜੀ ਦੀ ਮੌਤ ਹੋ ਗਈ ਅਤੇ ਉਸ ਦੇ ਪਾਲਣ ਪੋਸ਼ਣ ਦੀ ਜ਼ਿੰਮੇਵਾਰੀ ਦਾਦਾ ਸਰਦਾਰ ਬਚਨ ਸਿੰਘ ਦੇ ਮੋਢਿਆਂ 'ਤੇ ਆ ਗਈ। ਕਰਤਾਰ ਸਿੰਘ ਸਰਾਭਾ ਨੇ ਮੁੱਢਲੀ ਵਿੱਦਿਆ ਸਰਾਭਾ ਪਿੰਡ ਵਿੱਚ ਹੀ ਪ੍ਰਾਪਤ ਕੀਤੀ। ਅੱਠਵੀਂ ਤੱਕ ਦੀ ਸਿੱਖਿਆ [[ਮਾਲਵਾ ਖਾਲਸਾ ਸਕੂਲ, ਲੁਧਿਆਣਾ]] ਤੋਂ ਪ੍ਰਾਪਤ ਕੀਤੀ। ਇਸ ਮਗਰੋਂ ਕਰਤਾਰ ਸਿੰਘ ਆਪਣੇ ਚਾਚਾ ਵੀਰ ਸਿੰਘ ਜੋ [[ਉੜੀਸਾ]] ਦੇ ਸ਼ਹਿਰ [[ਕਟਕ]] ਵਿੱਚ ਡਾਕਟਰ ਲੱਗੇ ਹੋਏ ਸਨ, ਕੋਲ ਚਲਾ ਗਿਆ ਅਤੇ ਉੱਥੋਂ ਦੀ [[ਰੇਵਨਸ਼ਾਹ ਯੂਨੀਵਰਸਿਟੀ]] ਤੋਂ ਦਸਵੀਂ ਤੱਕ ਦੀ ਪੜ੍ਹਾਈ ਕੀਤੀ।
 
==ਅਮਰੀਕਾ ਵਿੱਚ==