ਚਰਖ਼ਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: Reverted ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
No edit summary
ਟੈਗ: Reverted ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
ਲਾਈਨ 45:
ਪੇਕੇ ਘਰ ਵਲੋਂ ਦਿੱਤੇ ਸੋਹਣੇ ਅਤੇ ਕਈ ਤਰਾਂ ਨਾਲ ਸ਼ਿੰਗਾਰੇ ਚਰਖੇ ਨੂੰ ਸਹੁਰੇ ਘਰ ਵਿੱਚ ਬਹੁਤ ਮਾਣ ਦਿੱਤਾ ਜਾਂਦਾ ਸੀ ਅਤੇ ਮੁਟਿਆਰ ਨੂੰ ਪੇਕਿਆਂ ਦੀ ਯਾਦ ਵੀ ਦਿਵਾਉਂਦਾ ਰਹਿੰਦਾ ਸੀ :-
 
ਮਾਂ ਮੇਰੀ ਮੈਨੂੰ ਚਰਖਾ ਦਿੱਤਾ,
ਵਿੱਚ ਚਰਖੇ ਦੇ ਮੇਖਾਂ ।
ਮਾਂ ਰਾਣੀ ਮੈਨੂੰ ਯਾਦ ਪਈ ਆਵੇ,
ਜਦ ਚਰਖੇ ਵੱਲ ਵੇਖਾਂ ।
-----------------
ਚਰਚਾ ਮੇਰਾ ਰੰਗ ਰੰਗੀਲਾ, ਮੁੰਨੇ ਮੇਰੇ ਭਾਈ,
ਗੁੱਡੀਆਂ ਮੇਰੀਆਂ ਸਕੀਆਂ ਭੈਣਾਂ, ਮਾਲ੍ਹ ਵੱਡੀ ਭਰਜਾਈ।
ਸੋਹਣੇ ਚਰਖੇ ਤੋਂ, ਨੀ ਮੈਂ ਜਿੰਦੜੀ ਘੋਲ ਘੁਮਾਈ।