ਸਤਿਗੁਰੂ ਰਾਮ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਟੈਗ: ਮੋਬਾਈਲੀ ਸੋਧ ਮੋਬਾਈਲੀ ਵੈੱਬ ਸੋਧ
Rescuing 1 sources and tagging 0 as dead.) #IABot (v2.0.9.2
 
ਲਾਈਨ 29:
}}
{{see also|ਕੂਕਾ ਲਹਿਰ}}
'''ਸ਼੍ਰੀ ਸਤਿਗੁਰੂ ਰਾਮ ਸਿੰਘ''' '''ਕੂਕਾ''' ਜਿਨ੍ਹਾਂ ਨੂੰ '''ਸਤਿਗੁਰੂ ਰਾਮ ਸਿੰਘ''' (3 ਫਰਵਰੀ 1816 – ?),<ref>{{Cite web|url=https://books.google.com/books?id=ISFBJarYX7YC|title=Students' Britannica India|date=1 January 2000|publisher=Popular Prakashan|access-date=25 August 2016}}</ref><ref>{{Cite web|url=http://www.mapsofindia.com/who-is-who/history/ram-singh-kuka.html|title=Ram Singh Kuka Biography, History and Facts|website=www.mapsofindia.com|access-date=2017-08-21}}</ref> ਦੇ ਤੌਰ ਤੇ ਵੀ ਜਾਣਿਆ ਜਾਂਦਾ ਹੈ, ਨੂੰ  ਨਾਮਿਲਵਰਤਨ ਅਤੇ ਬਰਤਾਨੀਆ ਵਪਾਰਕ ਮਾਲ ਅਤੇ ਸੇਵਾਵਾਂ ਦੇ ਬਾਈਕਾਟ ਨੂੰ ਇੱਕ ਸਿਆਸੀ ਹਥਿਆਰ ਵਜੋਂ ਵਰਤਣ ਵਾਲੇ ਪਹਿਲੇ ਭਾਰਤੀ ਹੋਣ ਦਾ ਸਿਹਰਾ ਜਾਂਦਾ ਹੈ। <ref>{{Cite news|url=https://www.britannica.com/biography/Ram-Singh|title=Ram Singh {{!}} Indian philosopher|work=Encyclopedia Britannica|access-date=2017-08-21|language=en}}</ref> 2016 ਵਿਚ, ਭਾਰਤ ਸਰਕਾਰ ਨੇ ਸਤਿਗੁਰੂ ਰਾਮ ਸਿੰਘ ਦੀ 200 ਵੀਂ ਬਰਸੀ ਸਰਕਾਰੀ ਤੌਰ ਤੇ ਮਨਾਉਣ ਦਾ ਫੈਸਲਾ ਕੀਤਾ।<ref>Press Information Bureau, Government of India issued on 16th December 2016</ref><ref>{{Cite web|url=http://www.kamubilgi.com/|title=Kamu Bilgi|website=Kamu Bilgi|language=tr-TR|access-date=2017-08-21|archive-date=2017-08-21|archive-url=https://web.archive.org/web/20170821040541/http://www.kamubilgi.com/|dead-url=yes}}</ref> ਉਹ ਬਾਅਦ ਵਿੱਚ ਨਾਮਧਾਰੀ ਸਿੱਖੀ ਦਾ ਬਾਨੀ ਬਣਿਆ। 
 
ਸਤਿਗੁਰੂ ਰਾਮ ਸਿੰਘ ਨੇ ਸੱਚ, ਸਤਿਆਗ੍ਰਹਿ ਅਤੇ ਅਹਿੰਸਾ ਦੇ ਸਿਧਾਂਤਾ ਤੇ ਪਹਿਰਾ ਦਿੱਤਾ ਅਤੇ ਇਹਨਾਂ ਸਿਧਾਂਤਾ ਨੂੰ ਅਪਨਾ ਕੇ ਦੇਸ਼ ਦੀ ਅਜ਼ਾਦੀ ਦੀ ਲਹਿਰ ਵਿੱਚ ਵਡਮੁੱਲਾ ਯੋਗਦਾਨ ਪਾਇਆ। ਆਪ ਦੀ ਕਾਰਜਸ਼ੈਲੀ, ਰਹਿਣੀ-ਬਹਿਣੀ, ਬੋਲਣ ਢੰਗ, ਦਿਆਨਤਦਾਰੀ, ਸ਼ਖਸੀਅਤ ਤੋਂ ਪ੍ਰਭਾਵਿਤ ਹੋ ਕੇ ਸਿੱਖਾਂ ਤੋਂ ਇਲਾਵਾ ਹਿੰਦੂ ਤੇ ਮੁਸਲਮਾਨਾਂ ਵਿੱਚ ਵੀ ਆਪ ਦਾ ਬਹੁਤ ਪ੍ਰਭਾਵ ਪਹੁੰਚ ਗਿਆ। ਆਮ ਲੋਕ ਆਪ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਗੁਰਮਤਿ ਦੇ ਧਾਰਨੀ ਹੋਣ ਲੱਗੇ। ਨਾਮ ਬਾਣੀ ਨਾਲ ਜੁੜਨ ਵਾਲੀ ਇੱਕ ਨਵੀਂ ਜਮਾਤ ਹੋਂਦ ਵਿੱਚ ਆ ਗਈ ਜਿਸ ਨੂੰ ਨਾਮਧਾਰੀਏ ਕਿਹਾ ਜਾਣ ਲੱਗ ਗਿਆ। ਬਾਬਾ ਰਾਮ ਸਿੰਘ ਦੇ ਸ਼ਰਧਾਲੂਆਂ ਤੇ ਸੇਵਕਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਗਿਆ ਤੇ ਇਹ ਲਹਿਰ ਪੰਜਾਬ ਤੋਂ ਇਲਾਵਾ ਬਾਹਰਲੇ ਰਾਜਾਂ ਵਿੱਚ ਵੀ ਫੈਲ ਗਈ।