ਸਾਹਿਬਜ਼ਾਦਾ ਜ਼ੋਰਾਵਰ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ ਹਵਾਲਾ ਜੋੜਿਆ
ਛੋNo edit summary
ਲਾਈਨ 5:
 
==ਸ਼ਹਾਦਤ==
22 ਦਸੰਬਰ ਸੰਨ 17041705<ref name=":0" /> ਨੂੰ ਦੋਵੇ ਵੱਡੇ ਸਾਹਿਬਜ਼ਾਦੇ ਚਮਕੌਰ ਦੀ ਜੰਗ `ਚ ਸ਼ਹੀਦ ਹੋਏ ਉਸ ਸਮੇਂ ਉਹਨਾਂ ਦੀ ਉਮਰ ਲਗਭਗ 18 `ਤੇ 14 ਸਾਲ ਸੀ। ਦੋਵੇਂ ਛੋਟੇ ਸਾਹਿਬਜ਼ਾਦੇ, ਕੇਵਲ ਚਾਰ ਦਿਨਾਂ ਬਾਅਦ 26 ਦਸੰਬਰ ਸੰਨ 1704 ਨਵਾਬ ਸਰਹੰਦ, ਵਜ਼ੀਦੇ ਦੇ ਜ਼ਾਲਮਾਨਾ ਹੁਕਮ ਨਾਲ ਜੀਉਂਦੇ ਜੀਅ ਨੀਹਾਂ `ਚ ਚਿਣਵਾ ਦਿੱਤੇ ਗਏ। ਉਸ ਸਮੇਂ ਉਹਨਾਂ ਦੀ ਉਮਰ 6 `ਤੇ 8 ਸਾਲ ਸੀ।
 
== ਪਰਿਵਾਰ ਵਿਛੋੜਾ ==
 
20 ਅਤੇ 21 ਦਸੰਬਰ ਸੰਨ 1705 <ref name=":0">{{Cite book|url=https://archive.org/details/sri-gur-sobha-dr.-ganda-singh/page/n45/mode/1up|title=Sri Gur Sobha|last=Senapti|first=Kavi|publisher=Punjabi University Patiala|year=1967|editor-last=Singh|editor-first=Ganda|pages=32|quote=੬-੭ ਦਸੰਬਰ ਸੰਮਤ ੧੭੬੨ ੫-੬ ਦਸੰਬਰ ਸੰਨ ੧੭੦੫ ਦੀ ਰਾਤ ਨੂੰ ਅਨੰਦਪੁਰ ਖਾਲੀ ਕਰ ਦਿੱਤਾ ਗਿਆ।|via=archive.org}}</ref>ਦੀ ਰਾਤ ਦਸਵੇਂ ਗੁਰੂ ਨੇ ਅਨੰਦਪੁਰ ਦਾ ਕਿਲਾ ਛੱਡ ਦਿੱਤਾ। ਹਾਕਮਾਂ ਨੇ ਗਊ-ਕੁਰਾਨ ਦੀਆਂ ਖਾਧੀਆਂ ਸਾਰੀਆਂ ਕਸਮਾਂ-ਵਾਇਦੇ ਭੁੱਲ ਕੇ ਪਿਛੋਂ ਭਿਅੰਕਰ ਹਮਲਾ ਬੋਲ ਦਿੱਤਾ। ਉਸ ਵਕਤ ਸਰਸਾ ਨਦੀ ਵਿੱਚ ਹੜ ਆਇਆ ਹੋਇਆ ਸੀ। ਸਰਸਾ ਨਦੀ ਤੇ ਜੰਗ ਹੋਈ। ਗੁਰੂ ਗੋਬਿੰਦ ਸਿੰਘ ਨੇ ਸਿੱਖਾਂ ਨੂੰ ਲੋੜ ਅਨੁਸਾਰ ਜੱਥਿਆਂ ’ਚ ਵੰਡਿਆ। ਵੱਡੇ ਸਾਹਿਬਜ਼ਾਦੇ ਅਜੀਤ ਸਿੰਘ ਅਤੇ ਭਾਈ ਊਦੈ ਸਿੰਘ ਨੇ ਜੰਗ ਦੀ ਕਮਾਨ ਸੰਭਾਲੀ। ਘਮਾਸਾਨ ਜੰਗ ਵਿੱਚ ਦੋਵੇਂ ਪਾਸੇ ਭਾਰੀ ਨੁਕਸਾਨ ਹੋਇਆ। ਇੱਥੇ ਦਸਵੇਂ ਪਾਤਸ਼ਾਹ ਦਾ ਪਰਵਾਰ ਵੀ ਤਿੰਨ ਹਿਸਿਆਂ ’ਚ ਵੰਡਿਆ ਗਿਆ ਅਤੇ ਸਾਥੀ ਸਿੰਘ ਵੀ ਵਿਛੜ ਗਏ। ਉਸ ਯਾਦ ਵਿੱਚ ਇੱਥੇ ਗੁਰਦੁਆਰਾ “ਪਰਵਾਰ ਵਿਛੋੜਾ” ਕਾਇਮ ਹੈ।
 
ਪਾਤਸ਼ਾਹ ਤੋਂ ਵਿਛੜ ਮਾਤਾ ਸੁੰਦਰ ਕੋਰ (ਜੀਤੋ ਜੀ) ਭਾਈ ਮਨੀ ਸਿੰਘ ਨਾਲ਼ ਦਿੱਲੀ ਨੂੰ ਆ ਗਏ। ਮਾਤਾ ਗੂਜਰੀ ਜੀ ਦੋ ਛੋਟੇ ਸਾਹਿਬਜ਼ਾਦਿਆਂ ਨਾਲ਼, ਸਰਸਾ ਦੇ ਕੰਡੇ ਚਲਦੇ-ਚਲਦੇ ਮੋਰਿੰਡੇ ਪੁੱਜੇ। ਇਹਨਾਂ ਦਾ ਰਸੋਈਆਂ ਗੰਗੂ ਬ੍ਰਾਹਮਣ ਇਹਨਾਂ ਨੂੰ ਆਪਣੇ ਘਰ ਪਿੰਡ ਖੇੜੀ ਲੈ ਆਇਆ ਜੋ ਉਥੋਂ ਵੀਹ ਕੁ ਮੀਲ ਦੀ ਵਿੱਥ ਤੇ ਪੈਂਦਾ ਸੀ। ਅਨੰਦਪੁਰ ਸਾਹਿਬ ਤੋਂ ਚਲਣ ਸਮੇਂ ਗੁਰੂ ਗੋਬਿੰਦ ਸਿੰਘ ਦੇ ਨਾਲ਼ ਡੇਢ ਕੁ ਹਜ਼ਾਰ ਸਿੰਘ ਸਨ ਪਰ ਸਰਸਾ ਦੀ ਜੰਗ ਸਮੇਂ ਕੁੱਝ ਸ਼ਹੀਦ ਹੋ ਗਏ ਅਤੇ ਕੁੱਝ ਨਦੀ ’ਚ ਰੁੜ ਜਾਣ ਕਾਰਨ ਵਿਛੱੜ ਗਏ। ਸਰਸਾ ਨਦੀ ਪਾਰ ਕਰਨ ਤੇ ਦਸਵੇਂ ਗੁਰੂ ਨਾਲ਼ ਚਾਲ਼ੀ ਦੇ ਕਰੀਬ ਸਿੰਘ ਅਤੇ ਦੋ ਵੱਡੇ ਸਾਹਿਬਜ਼ਾਦੇ ਸਨ।