ਸ਼ਬਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 18:
ਡੇਵਿਡ ਕ੍ਰਿਸਟਲ ਨੇ ਸ਼ਬਦ ਦੀ ਪਛਾਣ ਕਰਨ ਦੀਆਂ ਪੰਜ ਕਸੌਟੀਆਂ ਪੇਸ਼ ਕੀਤੀਆਂ ਹਨ।
 
*===ਸੰਭਾਵੀ ਠਹਰਾਉ (potential pause)===
ਜੇਕਰ ਕਿਸੇ ਨੂੰ ਕਿਹਾ ਜਾਵੇ ਕਿ ਉਹ ਵਾਕ ਉੱਚੀ –ਉੱਚੀ ਬੋਲੇ, ਅਤੇ ਬਾਅਦ ਵਿੱਚ ਕਿਸੇ ਹੋਰ ਨੂੰ ਆਖਿਆ ਜਾਵੇ ਕਿ ਉਹ ਉਸੇ ਵਾਕ ਨੂੰ ਠਹਿਰਾਉ ਦੇ-ਦੇ ਕੇ ਹੌਲੀ-ਹੌਲੀ ਦੁਹਰਾਏ। ਅਜਿਹੇ ਦੁਹਰਾਉ ਸ਼ਬਦਾਂ ਦੇ ਦਰਮਿਆਨ ਹੋਣਗੇ ਅਤੇ ਸ਼ਬਦਾਂ ਦੇ ਅੰਦਰਵਾਰ ਨਹੀਂ ਹੋਣਗੇ। ਪਰ ਇਹ ਤਰੀਕਾ ਪੂਰੀ ਤਰ੍ਹਾਂ ਸਹੀ ਨਹੀਂ ਹੈ ਕਿਉਂਕਿ ਇੱਕ ਬੁਲਾਰਾ ਇੱਕ ਉਚਾਰਖੰਡ ਵਾਕੇ ਸ਼ਬਦਾਂ ਨੂੰ ਆਸਾਨੀ ਨਾਲ ਤੋੜ ਸਕਦਾ ਹੈ ਪਰ ਦੋ ਜਾਂ ਦੋ ਵੱਧ ਇੱਕੋ ਜਿਹਾ ਸੰਬੰਧ ਰੱਖਣ ਵਾਲੇ ਸ਼ਬਦਾਂ ਨੂੰ ਤੋੜਨ ਵਿੱਚ ਅਸਮੱਰਥ ਹੁੰਦਾ ਹੈ।
*===ਅਵੰਡਤਾ (indivisibility)===
ਇਸ ਵਿੱਚ ਇੱਕ ਉਲਾਰੇ ਨੂੰ ਉੱਚੀ –ਉੱਚੀ ਬੋਲਣ ਨੂੰ ਕਿਹਾ ਜਾਂਦਾ ਹੈ ਅਤੇ ਵਿੱਚ ਉਸੇ ਵਾਕ ਵਿੱਚ ਹੋਰ ਸ਼ਬਦ ਜੋੜਨ ਲਈ ਕਿਹਾ ਜਾਂਦਾ ਹੈ। ਇਸ ਦੌਰਾਨ ਤੁਸੀਂ ਦੇਖੋਗੇ ਕਿ ਨਵੇਂ ਜੁੜੇ ਸ਼ਬਦ ਪਹਿਲਾਂ ਵਾਲੇ ਸ਼ਬਦਾਂ ਦੀਆਂ ਵਿੱਥਾਂ ਵਿੱਚ ਜੁੜਦੇ ਹਨ ਨਾ ਕਿਸੇ ਵਾਕ ਦੇ ਅੰਦਰੂਨੀ ਹਿੱਸਿਆਂ ਵਿੱਚ। ਜਿਵੇਂ :’ਉਹ ਲੜਕਾ ਪੜ੍ਹਦਾ ਹੈ’ ‘ਉਹ ਲੜਕਾ ਜਿਸਨੇ ਕਾਲੀ ਕਮੀਜ਼ ਪਾਈ ਹੈ, ਪੜ੍ਹਦਾ ਹੈ। ਕਈ ਭਾਸ਼ਾਵਾ ਵਿੱਚ ਮਧੇਤਰ ਹੁੰਦੇ ਹਨ ਜੋ ਅਸਲ ਵਾਕ ਦੇ ਵਿੱਚ ਜੁੜ ਕੇ ਉਸਨੂੰ ਲੰਬਾ ਕਰ ਦਿੰਦੇ ਹਨ।
 
**===ਲਘੁਤਮ ਸੁਤੰਤਰ ਰੂਪ (minimal free)===
 
 
ਸ਼ਬਦ ਸੁਤੰਤਰ ਰੂਪ ਹੈ ਜੋ ਇੱਕਲਾ ਹੀ ਅਲੱਗ-ਥਲੱਗ ਹੋ ਕੇ ਵਿਚਰ ਸਕਦਾ ਹੈ, ਅਤੇ ਉਹ ਵਾਕ ਵਿੱਚ ਕਿਤੇ ਵੀ ਸਥਾਨਾਂਤਰ ਕਰ ਸਕਦਾ ਹੈ।
 
***===ਉਚਾਰਣ-ਗਤ ਹੱਦਬੰਦੀ===
 
ਕਈ ਭਾਸ਼ਾਵਾਂ ਵਿੱਚ ਉਚਾਰਨ ਦੇ ਕੁੱਝ ਖਾਸ ਨਿਯਮ ਹੁੰਦੇ ਹਨ ਜਿਸ ਤੋਂ ਕਿਸੇ ਸ਼ਬਦ ਦੀ ਹੱਦਬੰਦੀ ਦਾ ਪਤਾ ਲੱਗਦਾ ਹੈ ਮਤਲਬ ਕਿ ਸ਼ਬਦ ਦਾ ਉਚਾਰਨ ਕਿੱਥੋਂ ਸ਼ੁਰੂ ਹੋਇਆ ਹੈ ਅਤੇ ਕਿੱਥੇ ਖਤਮ ਹੋਇਆ ਹੈ। ਉਦਹਾਰਣ ਦੇ ਤੌਰ ਤੇ ਜੇਕਰ ਕਿਸੇ ਭਾਸ਼ਾ ਵਿੱਚ ਸ਼ਬਦ ਦੇ ਅਖੀਰਲੇ ਉਚਾਰਖੰਡ ਤੇ ਬਲ ਪੈਦਾਂ ਹੈ ਤਾਂ ਉਸਦੀ ਭਾਸ਼ਾ ਦੀ ਧੁਨੀਆਤਮਕ ਹੱਦਬੰਦੀ ਸ਼ਬਦ ਦੇ ਅਖੀਰਲੇ ਉਚਾਰਖੰਡ ਤੇ ਪਏ ਬਲ ਤੋਂ ਬਾਅਦ ਸ਼ੁਰੂ ਹੁੰਦੀ ਹੈ।
 
****===ਅਰਥਾਤਮਕ ਇਕਾਈਆਂ (semantic units)===
 
ਕਿਸੇ ਭਾਸ਼ਾ ਵਿੱਚ ਸ਼ਬਦ ਅਰਥ ਵਾਹਕ ਦਾ ਵੀ ਕੰਮ ਕਰਦੇ ਹਨ। ‘ਲੜਕਾ ਪੜ੍ਹਦਾ ਹੈ’ ਵਾਕ ਤਿੰਨ ਸ਼ਬਦਾਂ ਤੋਂ ਮਿਲ ਕੇ ਬਣਿਆ ਹੈ। ਇਹ ਤਿੰਨੋਂ ਸ਼ਬਦ ਅਰਥ ਵਾਹਕ ਦਾ ਵੀ ਕੰਮ ਕਰਦੇ ਹਨ। ਇਸ ਤਰ੍ਹਾਂ ਅਰਥਾਤਮਕ ਪੱਖੋਂ ਅਰਥ ਵਾਹਕ ਇਕਾਈਆਂ ਸ਼ਬਦ ਹੀ ਹਨ।