ਸ਼ਬਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਲਾਈਨ 40:
[[ਤਸਵੀਰ:Guru granth sahib ji1.jpg|thumb|alt=ਗੁਰੂ ਗ੍ਰੰਥ ਸਾਹਿਬ ਜੀ.|''ਗੁਰੂ ਗ੍ਰੰਥ ਸਾਹਿਬ ਜੀ ਦਾ ਸਹਸਕ੍ਰਿਤੀ ਰੂਪ''.]]
 
ਲਿਪੀਆਤਮਕ ਸ਼ਬਦ ‘ਸ਼ਬਦਾਂ ਉਸ ਦੇ ਲਿਖਤੀ ਰੂਪ ਨੂੰ ਆਖਦੇ ਹਨ ਜਿੰਨ੍ਹਾਂ ਵਿਚਕਾਰ ਲਿਖਣ ਸਮੇਂ ਸ਼ਬਦਾਂ ਵਿੱਚ ਖਾਲੀ ਜਗ੍ਹਾ ਦਿੱਤੀ ਜਾਂਦੀ ਹੈ। ਭਾਸ਼ਾ ਵਿੱਚ ਉਸਦੀ ਸਾਹਿਤਿਕ ਪ੍ਰੰਮਪਰਾ ਅਨੁਸਾਰ ਲਿਪੀਆਤਕਮ ਅਤੇ ਇੱਕ ਪ੍ਰਸ਼ਨ ਕਿ ਸ਼ਬਦ ਦੇ ਅਰਥ ਨੂੰ ਕਿਵੇਂ ਲਿਆ ਜਾਂਦਾ ਹੈ, ਵਿਚਕਾਰ ਅੰਤਰ ਸੰਬੰਧ ਹੁੰਦਾ ਹੈ। ਉਦਾਹਰਣ ਦੇ ਤੌਰ ਤੇ ਇੱਕ ਸ਼ਬਦ “ਉਚਾਰ-ਖੰਡ”, “ਉਚਾਰ ਖੰਡ” ਅਤੇ “ਉਚਾਰਖੰਡ”[[ਉਚਾਰਖੰਡ]] ਲੈਦੇਂ ਹਾਂ। ਤਿੰਨਾਂ ਰੂਪਾਂ ਦਾ ਅਰਥ ਇੱਕੋ ਹੀ ਹੈ ਪਰ ਪਹਿਲੇ ਦੋ ਰੂਪ ਲਿਪੀਆਤਮਕ ਹਨ। ਇਸ ਤਰ੍ਹਾਂ [[ਪੰਜਾਬੀ]] ਲਿਪੀਆਤਮਕ ਰੂਪ ਇਹੋ ਕਿਹਾ ਕੋਈ ਨਿਯਮ ਨਹੀਂ ਦੱਸਦੀ ਕਿ ਕਿਸ [[ਸਮਾਸੀ ਸ਼ਬਦ]] (compound) ਨੂੰ ਨਿਖੇੜ ਕਿ ਲਿਖਣਾ ਹੈ ਅਤੇ ਕਿਸਨੂੰ ਨਹੀਂ। ਇਸ ਲਈ ਇੱਕ ਲਿਖਾਰੀ ਇਹਨਾਂ ਨੂੰ ਆਪਣੀ ਮਰਜ਼ੀ ਨਾਲ ਲਿਖਦਾ ਹੈ ਅਤੇ ਗਲਤ ਨਹੀਂ ਮੰਨੇ ਜਾਂਦੇ। ਪਰ ਹਰੇਕ ਭਾਸ਼ਾ ਵਿੱਚ ਲਿਪੀਆਤਮਕ ਰੂਪ ਅਜਿਹਾ ਨਹੀਂ ਵਰਤਿਆ ਗਿਆ। ਕਈ ਪੁਰਾਤਨ ਯੂਰਪੀ ਭਾਸ਼ਾਵਾਂ ਵਿੱਚ ਇਸ ਤਰ੍ਹਾਂ ਦਿ ਸ਼ਬਦਾਂ ਵਿਚਕਾਰ ਜਗ੍ਹਾ ਨਹੀਂ ਛੱਡੀ ਜਾਂਦੀ ਸੀ।ਉਦਾਹਰਣਸੀ। ਉਦਾਹਰਣ ਦੇ ਤੌਰ ਤੇ [[ਗ੍ਰੀਕ]] ਅਤੇ [[ਲਾਤੀਨੀ]] ਭਾਸ਼ਾ। ਪੁਰਾਤਨ [[ਪੰਜਾਬੀ]] ਦਾ ਸਾਹਿਤ ਵੀ ਇਸੇ ਰੂਪ ਵਿੱਚ ਮਿਲਦਾ ਹੈ। 12ਵੀਂ ਸਦੀ ਵਿੱਚ [[ਬਾਬਾ ਫ਼ਰੀਦ ਜੀ]] ਤੋਂ ਇਲਾਵਾ ਨਾਥ ਜੋਗੀਆਂ ਨੇ ਵੀ [[ਪੰਜਾਬੀ]] ਦੀਆਂ ਲਿਖਤਾਂ ਇਸੇ ਰੂਪ ਵਿੱਚ ਘੜੀਆਂ ਹਨ। ਇਸ ਤੋਂ ਇਲਾਵਾ [[ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ]] ਦਾ ਸੰਪਾਦਨ ਇਸੀ ਰੂਪ ਵਿੱਚ ਕੀਤਾ ਗਿਆ ਹੈ। ਉਦਹਾਰਣ ਦੇ ਤੌਰ ਤੇ :
 
'''ਸਤਿਗੁਰੁਕੀਸੇਵਾਲਸਫਲਹੈਜੇਕੋਕਰੇਚਿਤੁਲਾਏ॥'''
 
ਅੰਗਰੇਜ਼ਾਂ ਨੇ [[ਭਾਰਤ]] ਵਿੱਚ ਜਦੋਂ ਕਿਤਾਬਾਂ ਦੀ ਛਪਾਈ ਲਈ ਮਸ਼ੀਨ ਦੀ ਵਰਤੋਂ ਕਰਨੀ ਸ਼ੁਰੂ ਕੀਤੀ ਤਾਂ ਦੋ ਸ਼ਬਦਾਂ ਦੇ ਵਿਚਕਾਰ ਦੇ ਠਹਿਰਾਓ ਨੂੰ ਦਰਸਾਉਣ ਲਈ ਖਾਲੀ ਜਗ੍ਹਾ ਛੱਡੀ ਜਾਂਦੀ ਸੀ। ਇਸ ਲਈ ਜਦੋਂ ਪੰਜਾਬੀ ਕਿਤਾਬਾਂ ਦੀ ਮਸ਼ੀਨੀ ਛਪਾਈ ਸ਼ੁਰੂ ਹੋਈ ਤਾਂ ਹੋਲੀ ਹੋਲੀ ਪੰਜਾਬੀ ਵਿੱਚ ਵੀ ਸ਼ਬਦਾਂ ਵਿਚਾਲੇ ਜਗ੍ਹਾ ਛੱਡਣ ਦਾ ਰਿਵਾਜ ਬਣਿਆ। ਕੁੱਝ ਪੁਰਾਤਨ ਭਾਸ਼ਾਵਾਂ ਅਜਿਹੀਆਂ ਵੀ ਸਨ ਜਿੰਨ੍ਹਾਂ ਵਿੱਚ ਸ਼ਬਦਾਂ ਨੂੰ ਨਿਖੇੜਨ ਲਈ ਬਿੰਦੂਆਂ ਦੀ ਵਰਤੋਂ ਕੀਤੀ ਜਾਂਦੀ ਸੀ। ਹੇਂਠਾਂ ਪੁਰਾਤਨ [[ਇਟਲੀ]] ਦੀ [[ਭਾਸ਼ਾ]] ਓਸਕਨ (Oscan) ਦੀ ਉਦਹਾਰਣ ਲੈਦੇਂ ਹਾਂ;
'''STATUS•PUS•SET•HURTIN•KERRIIIN•VEZKEI•STATIF•...'''
ਇੱਥੇ ਇਹ ਬਿੰਦੂਆਂ ਦਾ ਵੀ ਉਹੀ ਕੰਮ ਹੈ ਜੋ ਸ਼ਬਦਾਂ ਵਿਚਲੇ ਠਹਿਰਾਓ ਨੂੰ ਦਰਸਾਓਣ ਲਈ ਕੀਤਾ ਜਾਂਦਾ ਹੈ।