ਜੈਦੇਵ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 1:
'''ਭਗਤ ਜੈ ਦੇਵ ਜੀ''' ਦਾ ਜਨਮ 1170 ਈ. ਨੂੰ ਓਡਿਸ਼ਾ ਦੇ ਬੀਰ ਭੂਮਿ ਜਿਲੇ ਦੇ ਪਿੰਡ ਕੇਂਦਲੀ ਵਿਖੇਸਂਸ੍ਕ੍ਰਿਤ ਹੋਇਆ।<ref>cf.http://en.wikipedia.org/wiki/Jayadeva</ref> ਇਹ ਕਨੌਜ ਨਿਵਾਸੀ ਭੋਜਦੇਵ ਬ੍ਰਾਹਮਣ ਅਤੇ ਰਮਾਦੇਵੀ ਦੇ ਪੁੱਤਰ ਸਨ। [[ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ]] ਵਿੱਚ ਦਰਜ ਭਗਤ ਬਾਣੀ ਦੇ ਰਚੈਤਾ ਵਿੱਚੋਂ ਭਗਤ ਜੈ ਦੇਵ ਜੀ ਸਭ ਤੋਂ ਵਡੇਰੀ ਉਮਰ ਦੇ ਸਨ। ਆਰੰਭ ਵਿੱਚ ਆਪ ਵੈਸ਼ਨਵ ਮਤਧਾਰੀ ਕ੍ਰਿਸ਼ਨ ਉਪਾਸਕ ਸਨ ਪਰ ਤਤਵੇਤਾ ਸਾਧੂਆਂ ਦੀ ਸੰਗਤ ਕਰ ਕੇ ਇੱਕ ਕਰਤਾਰ ਦੇ ਅੰਨਿਅ ਸੇਵਕ ਹੋ ਗਏ। ਭਗਤ ਜੈ ਦੇਵ ਦੀ ਬਾਣੀ ਅਨੁਸਾਰ ਪਰਮਾਤਮਾ ਦੀ ਪ੍ਰਾਪਤੀ ਵਿੱਚ ਦੁਨਿਆਵੀ ਅਉਗੁਣ ਜਾ ਹਉਮੈ ਰੋੜਾ ਜਾਂਦੇ ਹਨ ਅਤੇ ਇਸ ਤੋਂ ਨਵਿਰਤੀ ਦਾ ਇੱਕੋ-ਇੱਕ ਰਾਹ ਮਨ ਬਚ ਕਰਮ ਦੀ ਸ਼ੁੱਧਤਾ ਹੈ। ਬਾਣੀ: 2 ਸ਼ਬਦ ਗੂਜਰੀ ਅਤੇ ਮਾਰੂ ਰਾਗ ਵਿੱਚ।
 
{{ਸਿੱਖ ਭਗਤ}}