ਸ਼ਬਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਲਾਈਨ 48:
ਇੱਥੇ ਇਹ ਬਿੰਦੂਆਂ ਦਾ ਵੀ ਉਹੀ ਕੰਮ ਹੈ ਜੋ ਸ਼ਬਦਾਂ ਵਿਚਲੇ ਠਹਿਰਾਓ ਨੂੰ ਦਰਸਾਓਣ ਲਈ ਕੀਤਾ ਜਾਂਦਾ ਹੈ।
 
[[ਤਸਵੀਰ:Vedas manuscript.jpg|thumb|center|upright=2.0|alt=.|''''ਵੇਦਾਂ ਦੀ [[ਦੇਵਨਾਗਰੀ]] [[ਲਿਪੀ]] ਵਿੱਚ ਲਿਖਤ''''.]]
 
ਵੇਦਾਂ ਵਿੱਚ ਵੀ ਇਸੀ ਤਰ੍ਹਾਂ ਦੋ ਸ਼ਬਦਾਂ ਦੇ ਵਿਚਕਾਰ ਖਾਲੀ ਜਗ੍ਹਾ ਨਹੀਂ ਛੱਡੀ ਜਾਂਦੀ ਸੀ। ਜਿਵੇਂ ਕਿ ਤਸਵੀਰ ਵਿੱਚ ਵੇਦਾਂ ਦੀ ਲਿਪੀ ਦੇਵਨਾਗਰੀ ਹੈ ਅਤੇ ਇਸਦੇ ਸਾਰੇ ਸ਼ਬਦ ਆਪਸ ਵਿੱਚ ਜੁੜੇ ਹੋਏ ਹਨ।