ਮਿਆਦੀ ਪਹਾੜਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ Robot: Adding diq:Tabloyo periyodik
No edit summary
ਲਾਈਨ 1:
ਰਸਾਇਣਕ ਤੱਤਾਂ ਦੀ ਤਰਤੀਬਵਾਰ ਲਿਸਟਸੂਚੀ ਨੂੰ ‘ਪੀਰੀਆਡਿਕ ਟੇਬਲ’ ਜਾਂ “ਐਟਮੀ ਪੀਰੀਅਡਾਂ ਦਾ ਪਹਾੜਾ” ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਇਹ ਸੱਚਮੁੱਚ ਗਣਿਤ ਦੇ ਪਹਾੜਿਆਂ ਵਾਂਗ ਰਸਾਇਣਕ ਵਿਗਿਆਨ ਦਾ ਪਹਾੜਾ ਹੀ ਹੈ। ਪੀਰੀਆਡਿਕ ਟੇਬਲ ਦੇ ਕਈ ਮੁੱਢਲੇ ਰੂਪ ਵੀ ਹਨ । ਇਸ ਦੀ ਕਾਢ ਰੂਸੀ ਰਸਾਇਣਕ ਵਿਗਿਆਨੀ ਦਮਿਤਰੀ ਮੈਂਦਲੀਵ ਨੇ ੧੮੬੯ ਵਿਚ ਕੱਢੀ। ਇਹ ਵਿਗਿਆਨੀ ਤੱਤਾਂ ਦੇ ਗੁਣਾਂ ਵਿਚ ਤਰਤੀਬਵਾਰ ਵਾਪਰਣ ਵਾਲੇ ਵਤੀਰੇ ਨੂੰ ਦਰਸਾਣਾ ਚਾਹੁੰਦਾ ਸੀ। ਇਸ ਤਰਤੀਬਵਾਰ ਲਿਸਟ ਨੂੰ ਸਮੇਂ-ਸਮੇਂ ਕਈ ਵਾਰ ,ਜਿਉਂ-ਜਿਉਂ ਨਵੇਂ ਤੱਤ ਖੋਜੇ ਗਏ ਜਾਂ ਰਸਾਇਣਕ ਵਿਵਹਾਰਾਂ ਦੀ ਵਿਆਖਿਆ ਲਈ ਨਵੇਂ ਸਿਧਾਂਤਾਂ ਦੇ ਖਰੜੇ ਵਿਕਸਤ ਕੀਤੇ ਗਏ , ਸੁਧਾਰਿਆ ਤੇ ਵਧਾਇਆ ਗਿਆ ਹੈ ।
== ਮੁਢਲੀ ਜਾਣਕਾਰੀ ==
ਅਜੋਕੇ (ਸਮਾਂ ੧੬/੧੦/੨੦੦੬) ਮਿਆਰੀ ਟੇਬਲ ਵਿਚ ੧੧੭ ਪਰਪੱਕ ਤੱਤ ਹਨ। ਤੱਤ ੧੧੮ ਭਾਵੇਂ ਬਣਾ ਲਿਆ ਗਿਆ ਹੈ ਪਰ ੧੧੭ ਅਜੇ ਤੱਕ ਬਣਾਇਆ ਨਹੀਂ ਜਾ ਸਕਿਆ। ਇਹ ਲਿਸਟ ਭਾਂਤ-ਭਾਂਤ ਦੇ ਰਸਾਇਣਕ ਵਿਵਹਾਰਾਂ ਨੂੰ ਤਰਤੀਬ ਦੇਣ ਤੇ ਉਨ੍ਹਾਂ ਦੀ ਭਿੰਨਤਾ ਦੇ ਟਾਕਰੇ ਲਈ ਬੜੀ ਉਪਯੋਗੀ ਹੈ। ਇਸ ਦਾ ਉਪਯੋਗ ਭੌਤਿਕ ਵਿਗਿਆਨ,ਜੀਵ ਵਿਗਿਆਨ,ਇੰਨਜੀਨਅਰੀ ਅਤੇ ਦਸਤਕਾਰੀ ਵਿਚ ਵੀ ਬਹੁਤ ਪਾਇਆ ਜਾਂਦਾ ਹੈ।