ਲਿਪੀ: ਰੀਵਿਜ਼ਨਾਂ ਵਿਚ ਫ਼ਰਕ

Content deleted Content added
No edit summary
No edit summary
ਲਾਈਨ 1:
'''''ਲਿਪੀ''''' ({{ਅੰਗਰੇਜ਼ੀ|Script; Writing system}}) ਕਿਸੇ ਬੋਲੀ ਨੂੰ ਲਕੀਰਾਂ ਵਿਚ ਚਿਤਰਣ ਲਈ ਵੇਖਣ ਜਾਂ ਛੂਹਣ ਯੋਗ ਚਿੰਨ੍ਹਾਂ ਦਾ ਸਮੂਹ ਹੁੰਦਾ ਹੈ।<ref name="as">{{cite web | url=http://www.ancientscripts.com/ws.html | title=Writing Systems | publisher=[http://www.ancientscripts.com AncientScripts.com] | accessdate=ਅਗਸਤ ੨੬, ੨੦੧੨}}</ref> ਦੂਜੇ ਲਫ਼ਜ਼ਾਂ ਵਿਚ, ਲਿਪੀ ਇਨਸਾਨ ਦੇ ਮੂੰਹ ਵਿਚੋਂ ਨਿਕਲ਼ੇ ਬੋਲਾਂ ਨੂੰ ਚਿਤਰਾਂ, ਲਕੀਰਾਂ, ਸੰਕੇਤਾਂ ਜਾਂ ਚਿੰਨ੍ਹਾਂ ਵਿਚ ਉਲੀਕਣ ਦਾ ਇਕ ਤਰੀਕਾ ਹੈ। ਜਿੱਥੇ ਬੋਲੀ ਭਾਵਾਂ ਦੀ ਪੁਸ਼ਾਕ ਹੈ, ਓਥੇ ਲਿਪੀ ਬੋਲੀ ਦੀ ਪੁਸ਼ਾਕ ਹੈ। ਲਿਪੀ ਭਾਵਾਂ, ਵਿਚਾਰਾਂ ’ਤੇ ਬੋਲਾਂ ਨੂੰ ਲਿਖਤੀ ਰੂਪ ਦੇ ਕੇ ਉਹਨਾਂ ਨੂੰ ਸਦੀਵੀਂ ਜਿਊਂਦੇ ਰਖਦੀ ਹੈ। ਇਸਨੇ ਇਨਸਾਨੀ ਸੱਭਿਅਤਾ ਦੀ ਉੱਨਤੀ ਵਿਚ ਭਾਰੀ ਹਿੱਸਾ ਪਾਇਆ ਹੈ।
 
== ਲਿਪੀ ਦੇ ਪੁਰਾਣੇ ਰੂਪ ==