ਅੰਗੋਲਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ r2.7.2) (Robot: Adding en:Angola
ਲਾਈਨ 46:
|percent_water = ਨਾਂ-ਮਾਤਰ
|area_dabodyalign =
|population_estimate = ੧੮,੪੯੮,੦੦<ref name="unpop"/><ref>[http://www.google.com/publicdata/explore?ds=n4ff2muj8bh2a_&ctype=l&strail=false&nselm=h&met_y=POP&hl=en&dl=en#ctype=l&strail=false&nselm=h&met_y=POP&fdim_y=scenario:1&scale_y=lin&ind_y=false&rdim=world&idim=country:AO&hl=en&dl=en Population Forecast to 2060 by International Futures hosted by Google Public Data Explorer]</ref>
|population_estimate_rank =
|population_estimate_year = ੨੦੦੯
ਲਾਈਨ 92:
ਅੰਗੋਲਾ, ਅਧਿਕਾਰਕ ਤੌਰ ਤੇ ਅੰਗੋਲਾ ਦਾ ਗਣਰਾਜ ({{lang-pt|República de Angola}};<ref>This is the pronunciation in Portugal; in Angola it is pronounced as it is written</ref> [[ਕਿਕੋਂਗੋ]], [[ਕਿਮਬੁੰਦੂ]], [[ਉਮਬੁੰਦੂ]]: Repubilika ya Ngola), ਦੱਖਣੀ ਅਫ਼ਰੀਕਾ ਦਾ ਇੱਕ ਦੇਸ਼ ਹੈ ਜੋ ਕਿ ਦੱਖਣ ਵੱਲ ਨਮੀਬੀਆ, ਪੂਰਬ ਵੱਲ ਜ਼ਾਂਬੀਆ ਅਤੇ ਉੱਤਰ ਵੱਲ ਕਾਂਗੋ ਦੇ ਲੋਕਤੰਤਰੀ ਗਣਰਾਜ ਨਾਲ ਘਿਰਿਆ ਹੋਇਆ ਹੈ। ਇਸਦੀ ਰਾਜਧਾਨੀ ਲੁਆਂਡਾ ਹੈ। ਕਾਬਿੰਡਾ ਦੇ ਬਾਹਰਲੇ ਇਲਾਕੇ ਦੀ ਹੱਦ ਦੋਵੇਂ ਕਾਂਗੋਆਂ ਨਾਲ ਲੱਗਦੀ ਹੈ।
 
੧੬ਵੀਂ ਤੋਂ ੧੯ਵੀਂ ਸਦੀ ਵਿੱਚ ਪੁਰਤਗਾਲੀ ਵਰਤਮਾਨ ਅੰਗੋਲਾ ਦੇ ਕੁਝ ਤਟਵਰਤੀ ਇਲਾਕਿਆਂ ਵਿੱਚ ਮੌਜੂਦ ਸਨ ਅਤੇ ਉੱਥੋਂ ਦੇ ਜਮਾਂਦਰੂ ਵਾਸੀਆਂ ਨਾਲ ਬਹੁਭਾਂਤੀ ਸਬੰਧ ਰੱਖਦੇ ਸਨ। ੧੯ਵੀਂ ਸਦੀ ਵਿੱਚ ਉਹ ਹੌਲੀ-ਹੌਲੀ ਅਤੇ ਝਿਜਕ ਨਾਲ ਅੰਦਰੂਨੀ ਇਲਾਕਿਆਂ ਵਿੱਚ ਸਥਾਪਤ ਹੋਣ ਲੱਗੇ। ੧੯ਵੀਂ ਸਦੀ ਦੇ ਅੰਤ ਤੱਕ ਅੰਗੋਲਾ ਪੁਰਤਗਾਲੀ ਬਸਤੀ ਬਣ ਗਿਆ ਅਤੇ ਬਰਲਿਨ ਕਾਨਫ਼ਰੰਸ ਅਨੁਸਾਰ ਲੋੜੀਂਦਾ ਕਾਰਗਰ ਅਧਿਕਾਰ ੧੯੨੦ ਦੇ ਦਹਾਕੇ 'ਚ ਮਿਲਿਆ। ਅਜ਼ਾਦੀ ਇੱਕ ਲੰਮੇ ਸੁਤੰਤਰਤਾ ਸੰਘਰਸ਼ ਤੋਂ ਬਾਅਦ ੧੯੭੫ ਵਿੱਚ ਮਿਲੀ। ਸੁਤੰਤਰਤਾ ਤੋਂ ਬਾਅਦ ਇਹ ੧੯੭੫ ਤੋਂ ਲੈ ਕੇ ੨੦੦੨ ਤੱਕ ਘਰੇਲੂ (ਸਿਵਲ) ਯੁੱਧ ਦੀ ਪਿੱਠ-ਭੂਮੀ ਰਿਹਾ। ਇਸ ਦੇਸ਼ ਕੋਲ ਵਿਸ਼ਾਲ ਖਣਿਜ ਅਤੇ ਤੇਲ ਭੰਡਾਰ ਹਨ ਅਤੇ ਇਸਦੀ ਅਰਥਚਾਰਾ ੧੯੯੦ ਤੋਂ ਲੈ ਕੇ, ਖਾਸ ਤੌਰ ਤੇ ਸਿਵਲ ਯੁੱਧ ਦੇ ਅੰਤ ਤੋਂ ਬਾਅਦ, ਔਸਤਨ ਦੋ-ਅੰਕਾਂ ਦੀ ਦਰ ਨਾਲ ਵਧੀ ਹੈ। ਇਸਦੇ ਬਾਵਜੂਦ ਜਿਆਦਾਤਰ ਲੋਕਾਂ ਦੀ ਰਹਿਣੀ ਦਾ ਪੱਧਰ ਨੀਵਾਂ ਹੈ ਅਤੇ ਇਸਦੀ ਅਬਾਦੀ ਦਾ ਔਸਤ ਜੀਵਨਕਾਲ ਅਤੇ ਬਾਲ-ਮੌਤ ਦਰ ਦੁਨੀਆਂ ਵਿੱਚ ਖਰਾਬ ਦਰਜੇ ਵਾਲੇ ਦੇਸ਼ਾਂ 'ਚੋਂ ਇੱਕ ਹੈ।<ref>{{en icon}} [https://www.cia.gov/library/publications/the-world-factbook/rankorder/2102rank.html Life expectancy at birth] www.cia.gov (2009)</ref>ਅੰਗੋਲਾ ਨੂੰ ਬੇਮੇਲ ਅਰਥ-ਸ਼ਾਸਤਰ ਵਾਲਾ ਮੁਲਕ ਗਿਣਿਆ ਜਾਂਦਾ ਹੈ ਕਿਉਂਕਿ ਇਸਦੀ ਜਿਆਦਾਤਰ ਦੌਲਤ ਅਬਾਦੀ ਦੇ ਇੱਕ ਬਹੁਤ ਹੀ ਅਨੁਪਾਤਹੀਣ ਹਿੱਸੇ 'ਚ ਇਕਾਗਰਤ ਹੈ।
 
ਅੰਗੋਲਾ ਅਫ਼ਰੀਕੀ ਸੰਘ, ਪੁਰਤਗਾਲੀ ਭਾਸ਼ਾਈ ਦੇਸ਼ਾਂ ਦੇ ਭਾਈਚਾਰੇ, ਲਾਤੀਨੀ ਸੰਘ ਅਤੇ ਦੱਖਣੀ ਅਫ਼ਰੀਕੀ ਵਿਕਾਸ ਭਾਈਚਾਰੇ ਦਾ ਮੈਂਬਰ ਹੈ।
ਲਾਈਨ 135:
==ਹਵਾਲੇ==
{{ਹਵਾਲੇ}}
 
[[ਸ਼੍ਰੇਣੀ:ਅਫ਼ਰੀਕਾ ਦੇ ਦੇਸ਼]]
 
[[af:Angola]]