ਸਾਲਵਾਦੋਰ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 75:
}}
 
'''ਏਲ ਸਾਵਾਡੋਰਸਾਲਵਾਡੋਰ''' ({{lang-es|República de El Salvador|links=no}}, ਸ਼ਾਬਦਿਕ ਅਰਥ 'ਰੱਖਿਅਕ ਦਾ ਗਣਰਾਜ') [[ਮੱਧ ਅਮਰੀਕਾ]] ਦਾ ਸਭ ਤੋਂ ਛੋਟਾ ਅਤੇ ਸੰਘਣੀ ਅਬਾਦੀ ਵਾਲਾ ਦੇਸ਼ ਹੈ। ਇਸਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ [[ਸਾਨ ਸਾਲਵਾਡੋਰ]] ਹੈ; ਸਾਂਤਾ ਆਨਾ ਅਤੇ ਸਾਨ ਮਿਗੁਏਲ ਵੀ ਦੇਸ਼ ਅਤੇ ਮੱਧ ਅਮਰੀਕਾ ਪ੍ਰਮੁੱਖ ਸੱਭਿਆਚਾਰਕ ਅਤੇ ਵਪਾਰਕ ਕੇਂਦਰ ਹਨ। ਇਸਦੀਆਂ ਹੱਦਾਂ ਦੱਖਣ ਵੱਲ ਪ੍ਰਸ਼ਾਂਤ ਮਹਾਂਸਾਗਰ, ਪੱਛਮ ਵੱਲ [[ਗੁਆਤੇਮਾਲਾ]] ਅਤੇ ਉੱਤਰ ਤੇ ਪੂਰਬ ਵੱਲ [[ਹਾਂਡਰਸ]] ਨਾਲ ਲੱਗਦੀਆਂ ਹਨ। ਇਸਦਾ ਸਭ ਤੋਂ ਪੂਰਬਲਾ ਇਲਾਕਾ ਫ਼ੋਨਸੇਕਾ ਦੀ ਖਾੜੀ ਦੇ [[ਨਿਕਾਰਾਗੁਆ]] ਦੇ ਉਲਟੇ ਪਾਸੇ ਦੇ ਤਟ ਤੇ ਜਾ ਲੱਗਦਾ ਹੈ। ੨੦੦੯ ਤੱਕ ਇਸਦੀ ਅਬਾਦੀ ਤਕਰੀਬਨ ੫,੭੪੪,੧੧੩ ਸੀ, ਜਿਸ ਵਿੱਚ ਜਿਆਦਾਤਰ ਮੇਸਤੀਸੋ ਲੋਕ ਸ਼ਾਮਲ ਹਨ।<ref name="UNdata"/>
੧੮੯੨ ਤੋਂ ੨੦੦੧ ਤੱਕ ਦੇਸ਼ ਦੀ ਅਧਿਕਾਰਕ ਮੁੱਦਰਾ [[ਕੋਲੋਨ]] ਸੀ ਪਰ ਬਾਅਦ ਵਿੱਚ ਅਮਰੀਕੀ ਡਾਲਰ ਨੂੰ ਅਪਣਾਇਆ ਗਿਆ।