ਕਲਾ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 1:
{{ਬੇ-ਹਵਾਲਾ|ਤਾਰੀਖ਼=ਸਿਤੰਬਰ ੨੦੧੨}}
{{ਅੰਦਾਜ਼|ਤਾਰੀਖ਼=ਸਿਤੰਬਰ ੨੦੧੨}}
'''ਕਲਾ ''' (English: art Art) ਸ਼ਬਦ ਇੰਨਾ ਵਿਆਪਕ ਅਤੇ ਗਤੀਸ਼ੀਲ ਸੰਕਲਪ ਹੈ ਕਿ ਵੱਖ ਵੱਖ ਵਿਦਵਾਨਾਂ ਦੀਆਂ ਪਰਿਭਾਸ਼ਾਵਾਂ ਕੇਵਲ ਇੱਕ ਵਿਸ਼ੇਸ਼ ਪੱਖ ਨੂੰ ਛੂਹਕੇ ਰਹਿ ਜਾਂਦੀਆਂ ਹਨ । ਕਲਾ ਦਾ ਅਰਥ ਅੱਜ ਤੱਕ ਨਿਸ਼ਚਿਤ ਨਹੀਂ ਹੋਇਆ, ਹਾਲਾਂਕਿ ਇਸਦੀਆਂ ਹਜਾਰਾਂ ਪਰਿਭਾਸ਼ਾਵਾਂ ਦਿੱਤੀਆਂ ਗਈਆਂ ਹਨ । ਭਾਰਤੀ ਪਰੰਪਰਾ ਦੇ ਅਨੁਸਾਰ ਕਲਾ ਉਨ੍ਹਾਂ ਸਾਰੀਆਂ ਕਿਰਿਆਵਾਂ ਨੂੰ ਕਹਿੰਦੇ ਹਨ ਜਿਨ੍ਹਾਂ ਨੂੰ ਕੌਸ਼ਲਤਾ ਦੀ ਲੋੜ ਹੋਵੇ । ਯੂਰਪੀ ਸੁਹਜ ਸ਼ਾਸਤਰੀਆਂ ਨੇ ਵੀ ਕਲਾ ਵਿੱਚ ਕੌਸ਼ਲ ਨੂੰ ਮਹੱਤਵਪੂਰਣ ਮੰਨਿਆ ਹੈ । ਨਿਰਵਿਵਾਦ ਤੌਰ ਤੇ ਏਨਾ ਕਿਹਾ ਜਾ ਸਕਦਾ ਹੈ ਮਨੁੱਖੀ ਸਭਿਆਚਾਰ ਦਾ ਉਹ ਭਾਗ ਕਲਾ ਹੈ ਜਿਸ ਨੂੰ ਸਲਾਘਾ ਖੱਟਣ ਯੋਗ ਬਣਾਉਣਾ ਸਿੱਖਣ ਲਈ ਕਰੜੀ ਅਤੇ ਜੀਅ ਤੋੜ ਸਾਧਨਾ ਲੋੜੀਂਦੀ ਹੋਵੇ। ਸੰਗੀਤ , ਚਿਤਰਕਾਰੀ , ਨ੍ਰਿਤ , ਸਾਹਿਤ (ਨਾਟਕ , ਕਾਵਿ , ਗੀਤ , ਗਲਪ , ਨਿਬੰਧ ) ਮਨਪ੍ਰਚਾਵੇ ਨਾਲ ਜੁੜੇ ਹੋਰ ਅਨੇਕਾਂ ਵੇਖਣ , ਸੁਣਨ ਅਤੇ ਖੇਡਣ ਨਾਲ ਸੰਬੰਧਿਤ ਸਰਗਰਮੀਆਂ ਇਸ ਦਾ ਖੇਤਰ ਬਣਦੀਆਂ ਹਨ।
== ਇਤਹਾਸ ==