ਵੱਲਭਭਾਈ ਪਟੇਲ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
ਲਾਈਨ 3:
[[File:Sardar patel.jpg|thumb|right|200px|]]
'''ਆਜ਼ਾਦੀ ਦੇ ਮਹਾਨਾਇਕ - ਸਰਦਾਰ ਵੱਲਭ ਭਾਈ ਪਟੇਲ''' (ਗੁਜਰਾਤੀ: સરદાર વલ્લભભાઈ પટેલ )<br>
ਭਾਰਤ ਦੇ ਲੋਹ ਮੈਨ ਵਜੋਂ ਜਾਣੇ ਜਾਂਦੇ ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ੩੧ ਅਕਤੂਬਰ ੧੮੭੫ ਨੂੰ ਇਕ ਛੋਟੇ ਜਿਹੇ ਪਿੰਡ ਨਾਦੀਆਦ ’ਚ ਹੋਇਆ ਸੀ। ਇਨ੍ਹਾਂ ਦੇ ਪਿਤਾ ਝਾਵਰ ਭਾਈ ਪਟੇਲ ਇਕ ਸਾਧਾਰਣ ਕਿਸਾਨ ਅਤੇ ਸਨ ਅਤੇ ਮਾਂ ਲਾਡ ਬਾਈ ਇਕ ਸਾਧਾਰਣ ਘਰੇਲੂ ਮਹਿਲਾ ਸਨ। ਬਚਪਨ ਤੋਂ ਹੀ ਸਰਦਾਰ ਪਟੇਲ ਬਹੁਤ ਹੀ ਮਿਹਨਤੀ ਅਤੇ ਵਿਲੱਖਣ ਪ੍ਰਤਿਭਾ ਦੇ ਮਾਲਕ ਸਨ। ਉਹ ਖੇਤੀਬਾੜੀ ‘ਚ ਆਪਣੇ ਪਿਤਾ ਦੀ ਮਦਦ ਕਰਦੇ ਸਨ ਅਤੇ ਐਨ. ਕੇ. ਹਾਈ ਸਕੂਲ ‘ਚ ਪੜ੍ਹਦੇ ਸਨ।

==ਜੀਵਨ ਤੇ ਕੰਮ==

ਉਹ ਬਹੁਤ ਹੀ ਸਮਝਦਾਰ ਅਤੇ ਹੁਸ਼ਿਆਰ ਵਿਦਿਆਰਥੀ ਸਨ। ਉਨ੍ਹਾਂ ੧੮੯੬ ‘ਚ ਆਪਣੀ ਹਾਈ ਸਕੂਲ ਦੀ ਪ੍ਰੀਖਿਆ ਪਹਿਲੇ ਦਰਜੇ ਨਾਲ ਪਾਸ ਕੀਤੀ। ਗਰੀਬੀ ਦੇ ਬਾਵਜੂਦ ਇਨ੍ਹਾਂ ਦੇ ਪਿਤਾ ਨੇ ਪਟੇਲ ਨੂੰ ਕਾਲਜ ਉੱਚ ਸਿੱਖਿਆ ਹਾਸਲ ਕਰਨ ਲਈ ਭੇਜਣ ਦਾ ਫੈਸਲਾ ਕੀਤਾ ਪਰ ਇਨ੍ਹਾਂ ਨੇ ਇਨਕਾਰ ਕਰ ਦਿੱਤਾ। ਤਿੰਨ ਸਾਲ ਤੱਕ ਉਹ ਘਰ ‘ਚ ਹੀ ਰਹੇ ਅਤੇ ਜ਼ਿਲਾ ਨੇਤਾ ਦੀ ਪ੍ਰੀਖਿਆ ਲਈ ਸਖਤ ਮਿਹਨਤ ਕੀਤੀ ਅਤੇ ਚੰਗੇ ਨੰਬਰਾਂ ਨਾਲ ਪਾਸ ਵੀ ਹੋਏ। ਸ. ਪਟੇਲ ਇਕ ਸੁਤੰਤਰਤਸੁਤੰਤਰ ਸੁਭਾਅ ਦੇ ਵਿਅਕਤੀ ਸਨ। ਉਹ ਅੰਗਰੇਜ਼ਾਂ ਲਈ ਕੋਈ ਵੀ ਕੰਮ ਕਰਨ ਤੋਂ ਨਫਰਤ ਕਰਦੇ ਸਨ। ਉਹ ਗੋਦਰਾ ਨਾਮਕ ਥਾਂ ‘ਤੇ ਖੁਦ ਹੀ ਆਪਣੀ ਕਾਨੂੰਨੀਕਾਨੂੰਨ ਦੀ ਪੜ੍ਹਾਈ ਲਈ ਅਭਿਆਸ ਕਰਨ ਲੱਗੇ। ਛੇਤੀ ਹੀ ਅਭਿਆਸ ਨਿਖਰਿਆ ਅਤੇ ਹੌਲੀ-ਹੌਲੀ ਪੈਸੇ ਵੀ ਆਉਣ ਲੱਗੇ ਅਤੇ ਉਨ੍ਹਾਂ ਆਪਣੇ ਪਰਿਵਾਰ ਦੀ ਵਿੱਤੀ ਸਥਿਤੀ ਨੂੰ ਮਜ਼ਬੂਤ ਬਣਾਇਆ। ਉਨ੍ਹਾਂ 1904 ‘ਚ ਝਾਬਰਾਬਾ ਨਾਲ ਵਿਆਹ ਕੀਤਾ ਅਤੇ ਸਾਲ ੧੯੦੫ ਇਕ ਬੇਟੀ ਮਨੀਬੇਨ ਦਾ ਜਨਮ ਹੋਇਆ। ਇਸ ਤੋਂ ਬਾਅਦ ਇਕ ਬੇਟੇ ਦਹਿਆ ਦਾ ਜਨਮ ਹੋਇਆ। ਉਨ੍ਹਾਂ ਨੂੰ ਆਪਣੀ ਵਕੀਲ ਦੀ ਪੜ੍ਹਾਈ ਲਈ ਉੱਚ ਸਿੱ ਖਿਆ ਲਈ ਇੰਗਲੈਂਡ ਜਾਣਾ ਪਿਆ। ਸਾਲ ੧੯੦੮ ‘ਚ ਉਹ ਬੈਰਿਸਟਰ ਦੇ ਰੂਪ ‘ਚ ਭਾਰਤ ਵਾਪਸ ਆਏ ਅਤੇ ਮੁੰਬਈ ‘ਚ ਅਭਿਆਸ ਸ਼ੁਰੂ ਕਰ ਦਿੱਤਾ। ਸਾਲ ੧੯੦੯ ‘ਚ ਉਨ੍ਹਾਂ ਦੀ ਪਤਨੀ ਬੀਮਾਰ ਹੋ ਗਈ ਅਤੇ ਉਨ੍ਹਾਂ ਦੀ ਮੌਤ ਹੋ ਗਈ। ਇਸ ਨਾਲ ਉਹ ਬਹੁਤ ਦੁਖੀ ਰਹਿਣ ਲੱਗੇ। ਉਨ੍ਹਾਂ ਆਪਣੇ ਬੱਚਿਆਂ ਨੂੰ ਸੈਂਟ ਮੈਰੀ ਸਕੂਲ ਮੁੰਬਈ ‘ਚ ਭਰਤੀ ਕਰਾਇਆ ਅਤੇ ਆਪ ਇੰਗਲੈਂਡ ਚਲੇ ਗਏ ਅਤੇ ਸਾਲ ੧੯੧੩ ‘ਚ ਭਾਰਤ ਆਏ।
 
ਉਨ੍ਹਾਂ ਵਾਪਸ ਆ ਕੇ ਅਹਿਮਦਾਬਾਦ ‘ਚ ਅਭਿਆਸ ਸ਼ੁਰੂ ਕੀਤਾ ਅਤੇ ਛੇਤੀ ਹੀ ਉਨ੍ਹਾਂ ਨੂੰ ਸਥਾਨਕ ਜੀਵਨ ਦੀਆਂ ਗਤੀਵਿਧੀਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਪਤਾ ਲੱਗਾ। ਉਹ ਉਨ੍ਹਾਂ ਦੀ ਮਦਦ ਕਰਨ ਲੱਗੇ। ਛੇਤੀ ਹੀ ਉਹ ਬਹੁਤ ਹੀ ਲੋਕਪ੍ਰਿਅ ਵਿਅਕਤੀ ਬਣ ਗਏ ਅਤੇ ਨਗਰ ‘ਚ ਕਾਰਪੋਰੇਸ਼ਨ ਚੋਣਾਂ ‘ਚ ਜਿੱਤ ਹਾਸਲ ਕੀਤੀ। ਸਾਲ ੧੯੧੫ ਦੇ ਆਲੇ-ਦੁਆਲੇ ਜਦੋਂ ਮਹਾਤਮਾ ਗਾਂਧੀ ਦਾ ਸਵੇਦਸ਼ੀ ਅੰਦੋਲਨ ਸਿਖਰਾਂ ‘ਤੇ ਸੀ। ਇਕ ਦਿਨ ਅਹਿਮਦਾਬਾਦ ‘ਚ ਮਹਾਤਮਾ ਗਾਂਧੀ ਇਕ ਸਭਾ ਨੂੰ ਸੰਬੋਧਨ ਕਰ ਰਹੇ ਸਨ ਤਾਂ ਪਟੇਲ ਨੇ ਉਨ੍ਹਾਂ ਨੂੰ ਸੁਣਿਆ ਅਤੇ ਉਹ ਉਨ੍ਹਾਂ ਦੇ ਭਾਸ਼ਣ ਤੋਂ ਏਨੇ ਪ੍ਰਭਾਵਿਤ ਹੋ ਗਏ ਕਿ ਉਨ੍ਹਾਂ ਅੰਦੋਲਨ ‘ਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ। ਬ੍ਰਿਟਿਸ਼ ਸਰਕਾਰ ਦੇ ਜ਼ੁਲਮ ਸਿਖਰਾਂ ‘ਤੇ ਸਨ। ਬ੍ਰਿਟਿਸ਼ ਸਰਕਾਰ ਨੇ ਕਿਸਾਨਾਂ ਦੀ ਜ਼ਮੀਨ ਨੂੰ ਜ਼ਬਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਸਾਨਾਂ ਦੇ ਹੱਕ ‘ਚ ਖੜ੍ਹੇ ਹੋ ਕੇ ਬ੍ਰਿਟਿਸ਼ ਸਰਕਾਰ ਦਾ ਵਿਰੋਧ ਕੀਤਾ ਅਤੇ ਅੰਗਰੇਜ਼ੀ ਸਰਕਾਰ ਨੂੰ ਨਿਯਮਾਂ ‘ਚ ਸੋਧ ਕਰਨ ਲਈ ਮਜਬੂਤ ਕੀਤਾ। ਇਸ ਤਰ੍ਹਾਂ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਮਿਲ ਗਈ ਅਤੇ ਉਨ੍ਹਾਂ ਖੁਸ਼ ਹੋ ਕੇ ਉਨ੍ਹਾ ਨੂੰ ਸਰਦਾਰ ਦਾ ਨਾਂ ਦਿੱਤਾ। ਬ੍ਰਿਟਿਸ਼ ਸਰਕਾਰ ਉਨ੍ਹਾਂ ਨੂੰ ਖਤਰਾ ਸਮਝਣ ਲੱਗੇ ਸਨ। ਉਨ੍ਹਾਂ ਵਲੋਂ ਦਿੱਤੇ ਭਾਸ਼ਣਾਂ ਨੂੰ ਸਰਕਾਰ ਵਿਰੋਧੀ ਮੰਨਿਆ ਜਾਂਦਾ ਸੀ ਅਤੇ ਉਨ੍ਹਾਂ ਕਈ ਕਈ ਵਾਰ ਫੜ੍ਹ ਕੇ ਜੇਲ ਭੇਜਿਆ। ੧੯੪੨ ‘ਚ ਉਨ੍ਹਾਂ ਭਾਰਤ ਛੱਡੋ ਅੰਦੋਲਨ ‘ਚ ਮਹਾਤਮਾ ਗਾਂਧੀ ਦੀ ਅਗਵਾਈ ਹੇਠ ਹਿੱਸਾ ਲਿਆ। ਅੰਦੋਲਨ ਦੌਰਾਨ ਕਈ ਨੇਤਾਵਾਂ ਨਾਲ ਉਨ੍ਹਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਅਤੇ ਅਹਿਮਦਾਬਾਦ ਦੀ ਜੇਲ ‘ਚ ਭੇਜ ਦਿੱਤਾ। ਬ੍ਰਿਟਿਸ਼ ਸਰਕਾਰ ਛੋਟੇ-ਛੋਟੇ ਸੂਬਿਆਂ ਦੀ ਜਨਤਾ ਦਾ ਸ਼ੋਸ਼ਣ ਕਰਕੇ ਉਨ੍ਹਾਂ ਦੇ ਪੈਸਿਆਂ ਨਾਲ ਐਸ਼ ਕਰਦੇ ਸਨ ਸਦਾਰ ਵੱਲਭ ਭਾਈ ਪਟੇਲ ਨੇ ਇਸਦਾ ਵਿਰੋਧ ਕੀਤਾ। ਸਰਦਾਰ ਪਟੇਲ ਮਹਾਨ ਗਿਆਨ ਅਤੇ ਰਾਜਨੀਤਿਕ ਦੂਰਦਰਸ਼ਿਤਾ ਕਾਰਨ ਜਨਤਾ ‘ਚ ਕਾਫੀ ਲੋਕਪ੍ਰਿਅ ਹੋ ਗਏ। ਦੇਸ਼ ‘ਚ ਵਿਦਿਆਰਥੀਆਂ ਨੂੰ ਸਿੱਖਿਆ ਹਾਸਲ ਕਰਨ ‘ਚ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਬ੍ਰਿਟਿਸ਼ ਸਰਕਾਰ ਖਿਲਾਫ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੜਾਈ ਲੜੀ। ਉਨ੍ਹਾਂ ਦੇਸ਼ ਦੀ ਏਕਤਾ ਨੂੰ ਸਹੀ ਦਿਸ਼ਾ ‘ਚ ਲਿਜਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ। ਇਸ ਮਹਾਨ ਕੰਮ ਲਈ ਉਨ੍ਹਾਂ ਨੂੰ ‘ਆਇਰਨ ਮੈਨ’ ਦਾ ਖਿਤਾਬ ਮਿਲਿਆ। ਸ. ਪਟੇਲ ਗਾਂਧੀ ਜੀ ਦੀਆਂ ਵਿਚਾਰਧਾਰਾਵਾਂ ਤੋਂ ਪ੍ਰਭਾਵਿਤ ਸਨ ਅਤੇ ਉਨ੍ਹਾਂ ਨੂੰ ਆਪਣਾ ਵੱਡਾ ਭਰਾ ਅਤੇ ਟੀਚਰ ਸਮਝਦੇ ਸਨ। ਉਨ੍ਹਾਂ ਗਾਂਧੀ ਜੀ ਵਲੋਂ ਦਰਸਾਏ ਕੰਮਾਂ ਨੂੰ ਬੜੇ ਉਤਸ਼ਾਹ ਨਾਲ ਅੱਗੇ ਵਧਾਇਆ। ਗਾਂਧੀ ਜੀ ਦੀ ਮੌਤ ਨੇ ਉਨ੍ਹਾਂ ਨੂੰ ਬਹੁਤ ਵੱਡਾ ਝਟਕਾ ਦਿੱਤਾ। ੧੫ ਦਸੰਬਰ ੧੯੫੦ ਨੂੰ ਕਾਰਡਿਕ ਦੀ ਗ੍ਰਿਫਤਾਰੀ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ ਦੀ ਖਬਰ ਸੁਣ ਕੇ ਪੂਰਾ ਦੇਸ਼ ਸ਼ੋਕ ‘ਚ ਡੁੱਬ ਗਿਆ। ਰੋਜ਼ਾਨਾ ਦੀ ਜ਼ਿੰਦਗੀ ‘ਚ ਠਹਿਰਾਅ ਆ ਗਿਆ। ਇਕ ਹਰਮਨਪਿਆਰੇ ਨੇਤਾ ਦੇ ਰੂਪ ‘ਚ ਉਨ੍ਹਾਂ ਦੀ ਪਛਾਣ ਬਣ ਗਈ ਸੀ। ਪੂਰੇ ਦੇਸ਼ ਨੇ ਉਨ੍ਹਾਂ ਨੂੰ ਹੰਝੂਆਂ ਨਾਲ ਆਪਣੀ ਸ਼ਰਧਾਜੰਲੀ ਭੇਟ ਕੀਤੀ। ਸਾਲ 1991 ਨੂੰ ਦੇਸ਼ ਲਈ ਕੀਤੇ ਗਏ ਮਹਾਨ ਕੰਮਾਂ ਲਈ ਉਨ੍ਹਾਂ ਨੂੰ ਭਾਰਤ ਰਤਨ ਦੇ ਐਵਾਰਡ ਨਾਲ ਨਿਵਾਜਿਆ ਗਿਆ।
===ਅਜ਼ਾਦੀ ਸੰਗਰਾਮ ਵਿੱਚ ===
 
ਉਨ੍ਹਾਂ ਵਾਪਸ ਆ ਕੇ ਅਹਿਮਦਾਬਾਦ ‘ਚ ਅਭਿਆਸ ਸ਼ੁਰੂ ਕੀਤਾ ਅਤੇ ਛੇਤੀ ਹੀ ਉਨ੍ਹਾਂ ਨੂੰ ਸਥਾਨਕ ਜੀਵਨ ਦੀਆਂ ਗਤੀਵਿਧੀਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਪਤਾ ਲੱਗਾ। ਉਹ ਉਨ੍ਹਾਂ ਦੀ ਮਦਦ ਕਰਨ ਲੱਗੇ। ਛੇਤੀ ਹੀ ਉਹ ਬਹੁਤ ਹੀ ਲੋਕਪ੍ਰਿਅ ਵਿਅਕਤੀ ਬਣ ਗਏ ਅਤੇ ਨਗਰ ‘ਚ ਕਾਰਪੋਰੇਸ਼ਨ ਚੋਣਾਂ ‘ਚ ਜਿੱਤ ਹਾਸਲ ਕੀਤੀ। ਸਾਲ ੧੯੧੫ ਦੇ ਆਲੇ-ਦੁਆਲੇ ਜਦੋਂ ਮਹਾਤਮਾ ਗਾਂਧੀ ਦਾ ਸਵੇਦਸ਼ੀ ਅੰਦੋਲਨ ਸਿਖਰਾਂ ‘ਤੇ ਸੀ। ਇਕ ਦਿਨ ਅਹਿਮਦਾਬਾਦ ‘ਚ ਮਹਾਤਮਾ ਗਾਂਧੀ ਇਕ ਸਭਾ ਨੂੰ ਸੰਬੋਧਨ ਕਰ ਰਹੇ ਸਨ ਤਾਂ ਪਟੇਲ ਨੇ ਉਨ੍ਹਾਂ ਨੂੰ ਸੁਣਿਆ ਅਤੇ ਉਹ ਉਨ੍ਹਾਂ ਦੇ ਭਾਸ਼ਣ ਤੋਂ ਏਨੇ ਪ੍ਰਭਾਵਿਤ ਹੋ ਗਏ ਕਿ ਉਨ੍ਹਾਂ ਅੰਦੋਲਨ ‘ਚ ਹਿੱਸਾ ਲੈਣਾ ਸ਼ੁਰੂ ਕਰ ਦਿੱਤਾ। ਬ੍ਰਿਟਿਸ਼ ਸਰਕਾਰ ਦੇ ਜ਼ੁਲਮ ਸਿਖਰਾਂ ‘ਤੇ ਸਨ। ਬ੍ਰਿਟਿਸ਼ ਸਰਕਾਰ ਨੇ ਕਿਸਾਨਾਂ ਦੀ ਜ਼ਮੀਨ ਨੂੰ ਜ਼ਬਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਸਾਨਾਂ ਦੇ ਹੱਕ ‘ਚ ਖੜ੍ਹੇ ਹੋ ਕੇ ਬ੍ਰਿਟਿਸ਼ ਸਰਕਾਰ ਦਾ ਵਿਰੋਧ ਕੀਤਾ ਅਤੇ ਅੰਗਰੇਜ਼ੀ ਸਰਕਾਰ ਨੂੰ ਨਿਯਮਾਂ ‘ਚ ਸੋਧ ਕਰਨ ਲਈ ਮਜਬੂਤ ਕੀਤਾ। ਇਸ ਤਰ੍ਹਾਂ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਮਿਲ ਗਈ ਅਤੇ ਉਨ੍ਹਾਂ ਖੁਸ਼ ਹੋ ਕੇ ਉਨ੍ਹਾ ਨੂੰ ਸਰਦਾਰ ਦਾ ਨਾਂ ਦਿੱਤਾ। ਬ੍ਰਿਟਿਸ਼ ਸਰਕਾਰ ਉਨ੍ਹਾਂ ਨੂੰ ਖਤਰਾ ਸਮਝਣ ਲੱਗੇ ਸਨ। ਉਨ੍ਹਾਂ ਵਲੋਂ ਦਿੱਤੇ ਭਾਸ਼ਣਾਂ ਨੂੰ ਸਰਕਾਰ ਵਿਰੋਧੀ ਮੰਨਿਆ ਜਾਂਦਾ ਸੀ ਅਤੇ ਉਨ੍ਹਾਂ ਕਈ ਕਈ ਵਾਰ ਫੜ੍ਹ ਕੇ ਜੇਲ ਭੇਜਿਆ। ੧੯੪੨ ‘ਚ ਉਨ੍ਹਾਂ ਭਾਰਤ ਛੱਡੋ ਅੰਦੋਲਨ ‘ਚ ਮਹਾਤਮਾ ਗਾਂਧੀ ਦੀ ਅਗਵਾਈ ਹੇਠ ਹਿੱਸਾ ਲਿਆ। ਅੰਦੋਲਨ ਦੌਰਾਨ ਕਈ ਨੇਤਾਵਾਂ ਨਾਲ ਉਨ੍ਹਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਅਤੇ ਅਹਿਮਦਾਬਾਦ ਦੀ ਜੇਲ ‘ਚ ਭੇਜ ਦਿੱਤਾ। ਬ੍ਰਿਟਿਸ਼ ਸਰਕਾਰ ਛੋਟੇ-ਛੋਟੇ ਸੂਬਿਆਂ ਦੀ ਜਨਤਾ ਦਾ ਸ਼ੋਸ਼ਣ ਕਰਕੇ ਉਨ੍ਹਾਂ ਦੇ ਪੈਸਿਆਂ ਨਾਲ ਐਸ਼ ਕਰਦੇ ਸਨ ਸਦਾਰ ਵੱਲਭ ਭਾਈ ਪਟੇਲ ਨੇ ਇਸਦਾ ਵਿਰੋਧ ਕੀਤਾ। ਸਰਦਾਰ ਪਟੇਲ ਮਹਾਨ ਗਿਆਨ ਅਤੇ ਰਾਜਨੀਤਿਕ ਦੂਰਦਰਸ਼ਿਤਾ ਕਾਰਨ ਜਨਤਾ ‘ਚ ਕਾਫੀ ਲੋਕਪ੍ਰਿਅ ਹੋ ਗਏ। ਦੇਸ਼ ‘ਚ ਵਿਦਿਆਰਥੀਆਂ ਨੂੰ ਸਿੱਖਿਆ ਹਾਸਲ ਕਰਨ ‘ਚ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਬ੍ਰਿਟਿਸ਼ ਸਰਕਾਰ ਖਿਲਾਫ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੜਾਈ ਲੜੀ। ਉਨ੍ਹਾਂ ਦੇਸ਼ ਦੀ ਏਕਤਾ ਨੂੰ ਸਹੀ ਦਿਸ਼ਾ ‘ਚ ਲਿਜਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ। ਇਸ ਮਹਾਨ ਕੰਮ ਲਈ ਉਨ੍ਹਾਂ ਨੂੰ ‘ਆਇਰਨ ਮੈਨ’ ਦਾ ਖਿਤਾਬ ਮਿਲਿਆ। ਸ. ਪਟੇਲ ਗਾਂਧੀ ਜੀ ਦੀਆਂਦੀ ਵਿਚਾਰਧਾਰਾਵਾਂਵਿਚਾਰਧਾਰਾ ਤੋਂ ਪ੍ਰਭਾਵਿਤ ਸਨ ਅਤੇ ਉਨ੍ਹਾਂ ਨੂੰ ਆਪਣਾ ਵੱਡਾ ਭਰਾ ਅਤੇ ਟੀਚਰ ਸਮਝਦੇ ਸਨ। ਉਨ੍ਹਾਂ ਗਾਂਧੀ ਜੀ ਵਲੋਂ ਦਰਸਾਏ ਕੰਮਾਂ ਨੂੰ ਬੜੇ ਉਤਸ਼ਾਹ ਨਾਲ ਅੱਗੇ ਵਧਾਇਆ। ਗਾਂਧੀ ਜੀ ਦੀ ਮੌਤ ਨੇ ਉਨ੍ਹਾਂ ਨੂੰ ਬਹੁਤ ਵੱਡਾ ਝਟਕਾ ਦਿੱਤਾ। ੧੫ ਦਸੰਬਰ ੧੯੫੦ ਨੂੰ ਕਾਰਡਿਕ ਦੀ ਗ੍ਰਿਫਤਾਰੀ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ ਦੀ ਖਬਰ ਸੁਣ ਕੇ ਪੂਰਾ ਦੇਸ਼ ਸ਼ੋਕ ‘ਚ ਡੁੱਬ ਗਿਆ। ਰੋਜ਼ਾਨਾ ਦੀ ਜ਼ਿੰਦਗੀ ‘ਚ ਠਹਿਰਾਅ ਆ ਗਿਆ। ਇਕ ਹਰਮਨਪਿਆਰੇ ਨੇਤਾ ਦੇ ਰੂਪ ‘ਚ ਉਨ੍ਹਾਂ ਦੀ ਪਛਾਣ ਬਣ ਗਈ ਸੀ। ਪੂਰੇ ਦੇਸ਼ ਨੇ ਉਨ੍ਹਾਂ ਨੂੰ ਹੰਝੂਆਂ ਨਾਲ ਆਪਣੀ ਸ਼ਰਧਾਜੰਲੀਸ਼ਰਧਾਂਜਲੀ ਭੇਟ ਕੀਤੀ। ਸਾਲ 1991 ਨੂੰ ਦੇਸ਼ ਲਈ ਕੀਤੇ ਗਏ ਮਹਾਨ ਕੰਮਾਂ ਲਈ ਉਨ੍ਹਾਂ ਨੂੰ ਭਾਰਤ ਰਤਨ ਦੇ ਐਵਾਰਡ ਨਾਲ ਨਿਵਾਜਿਆ ਗਿਆ।
 
[[ਸ਼੍ਰੇਣੀ:ਭਾਰਤੀ ਲੋਕ]]