ਹਿੰਦ ਮਹਾਂਸਾਗਰ: ਰੀਵਿਜ਼ਨਾਂ ਵਿਚ ਫ਼ਰਕ

Content deleted Content added
No edit summary
No edit summary
ਲਾਈਨ 10:
 
==ਭੂਗੋਲ==
 
[[File:Indian Ocean bathymetry srtm.png|thumb|ਹਿੰਦ ਮਹਾਂਸਾਗਰ ਦਾ ਡੂੰਘਾਈ-ਵਿਸ਼ੇਸ਼ ਨਕਸ਼ਾ]]
 
ਅਫ਼ਰੀਕੀ, ਭਾਰਤੀ ਅਤੇ ਅੰਟਾਰਕਟਿਕ ਪਰਤੀ ਪਲੇਟਾਂ ਹਿੰਦ ਮਹਾਂਸਾਗਰ ਵਿੱਚ ਰਾਡਰਿਗਜ਼ ਤੀਹਰੇ ਬਿੰਦੂ ਨਾਮ ਦੀ ਥਾਂ 'ਤੇ ਮਿਲਦੀਆਂ ਹਨ। ਇਸ ਤਰ੍ਹਾਂ ਬਣੀਆਂ ਪੂਰਬੀ, ਪੱਛਮੀ ਅਤੇ ਦੱਖਣੀ ਹੌਜ਼ੀਆਂ ਨੂੰ ਉੱਭਰੀ ਰੇਖਾਵਾਂ ਨੇ ਉਪ-ਹੌਜ਼ੀਆਂ ਵਿੱਚ ਵੰਡਿਆ ਹੋਇਆ ਹੈ। ਇਹਨਾਂ ਜੋੜਾਂ ਦੀ ਨਿਸ਼ਾਨੀ ਮੱਧ-ਮਹਾਂਸਾਗਰੀ ਉੱਭਰੀਆਂ ਰੇਖਾਵਾਂ ਦੀਆਂ ਸ਼ਾਖਾਵਾਂ ਹਨ, ਜੋ ਪੁੱਠੀ "Y" (ਵਾਈ) ਬਣਾਉਂਦੀਆਂ ਹਨ ਅਤੇ ਜਿਹਨਾਂ ਦੀ ਮੁੱਖ ਡੰਡਲ [[ਮੁੰਬਈ]] ([[ਭਾਰਤ]]) ਕੋਲ ਸਥਿੱਤ ਮਹਾਂਦੀਪੀ ਵਾਧਰੇ ਦੇ ਕਿਨਾਰੇ ਤੋਂ ਸ਼ੁਰੂ ਹੋ ਕੇ ਦੱਖਣ ਵੱਲ ਨੂੰ ਜਾਂਦੀ ਹੈ।