ਸਾਹਿਬਜ਼ਾਦਾ ਜੁਝਾਰ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
{{ਬੇ-ਹਵਾਲਾ}} {{ਉਦਾਸੀਨਤਾ}} ਅੰਤਰ-ਵਿਕੀ
ਲਾਈਨ 1:
{{ਉਦਾਸੀਨਤਾ}}
{{ਬੇ-ਹਵਾਲਾ}}
 
'''ਸਾਹਿਬਜਾਦਾ ਜੁਝਾਰ ਸਿੰਘ ਜੀ''' ਦਾ ਜਨਮ ਸੰਨ 1690 ਨੂੰ ਅਨੰਦਪੁਰ ਸਾਹਿਬ ਵਿਖੇ ਮਾਤਾ ਜੀਤੋ ਜੀ ਦੀ ਕੁੱਖ ਤੋਂ ਹੋਇਆ। ਸਾਹਿਬਜ਼ਾਦਿਆਂ ਦੀ ਸਿਖਲਾਈ ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤ੍ਰ ਵਿਦਿਆ, ਤੀਰ ਅੰਦਾਜੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ। ਪਿਤਾ ਗੁਰੂ ਨੇ ਹੱਸਦੇ-ਹੱਸਦੇ ਉਹਨਾਂ ਨੂੰ ਪੰਜ ਸਿੰਘਾਂ ਨਾਲ ਮੈਦਾਨੇ-ਜੰਗ ਵਿੱਚ ਭੇਜਿਆ। ਜਿਵੇਂ ਹੀ ਸਾਹਿਬਜ਼ਾਦਾ ਮੈਦਾਨੇ ਜੰਗ ਵਿੱਚ ਆਇਆ। ਬੱਚੇ ਜਿਹੇ ਨੂੰ ਵੇਖ ਕੇ ਸਾਰੀ ਮੁਗਲ ਫੌਜ ਇੱਕੋ ਵਾਰ ਟੁੱਟ ਪਈ। ਗੁਰੂ ਜੀ ਨੇ ਇਹ ਵੇਖਦਿਆ ਹੀ ਗੜ੍ਹੀ ਵਿੱਚੋਂ ਤੀਰਾਂ ਦਾ ਬਾਰਸ਼ ਆਰੰਭ ਕਰ ਦਿੱਤੀ। ਤੀਰਾਂ ਦੀ ਛਾਵੇਂ ਸਾਹਿਬਜਾਦਾ ਜੁਝਾਰ ਸਿੰਘ ਜੀ ਅੱਗੇ ਵੱਧਦੇ ਹੋਏ ਵੈਰੀਆਂ ਦੇ ਆਹੂ ਲਾਹੁਣ ਲੱਗੇ। ਬੜੇ ਘਮਸਾਨ ਦਾ ਯੁੱਧ ਹੋਇਆ। ਕਈਆਂ ਨੂੰ ਪਾਰ ਬੁਲਾ ਕੇ ਅੰਤ ਸਾਹਿਬਜਾਦਾ ਜੁਝਾਰ ਸਿੰਘ ਜੀ ਵੀ ਸ਼ਹੀਦ ਹੋ ਗਏ।
 
ਲਾਈਨ 5 ⟶ 8:
[[ਸ਼੍ਰੇਣੀ:ਸਿੱਖ ਇਤਿਹਾਸ]]
[[ਸ਼੍ਰੇਣੀ:ਸਿੱਖੀ]]
 
[[en:Sahibzada Jujhar Singh]]
[[fr:Sahibzada Jujhar Singh]]