ਸਾਹਿਬਜ਼ਾਦਾ ਅਜੀਤ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
{{ਬੇ-ਹਵਾਲਾ}}
ਲਾਈਨ 1:
{{ਬੇ-ਹਵਾਲਾ}}
 
'''ਸਾਹਿਬਜਾਦਾ ਅਜੀਤ ਸਿੰਘ ਜੀ''' [[ਗੁਰੂ ਗੋਬਿੰਦ ਸਿੰਘ ਜੀ]] ਦੇ ਸਾਹਿਬਜ਼ਾਦੇ ਸਨ। ਸਾਹਿਬਜਾਦਾ ਅਜੀਤ ਸਿੰਘ ਜੀ ਦਾ ਜਨਮ ਸੰਨ 1687 ਨੂੰ [[ਪਾਉਂਟਾ ਸਾਹਿਬ]] ਵਿਖੇ [[ਮਾਤਾ ਸੁੰਦਰੀ ਜੀ]] ਦੀ ਕੁੱਖ ਤੋਂ ਹੋਇਆ। ਇਹਨਾਂ ਦੀ ਸਿਖਲਾਈ ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤ੍ਰ ਵਿਦਿਆ, ਤੀਰ ਅੰਦਾਜੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ।