"ਹਿਗਜ਼ ਬੋਸੌਨ" ਦੇ ਰੀਵਿਜ਼ਨਾਂ ਵਿਚ ਫ਼ਰਕ

ਪੰਜਾਬੀਕਰਨ
(ਪੰਜਾਬੀਕਰਨ)
[[ਤਸਵੀਰ:CMS Higgs-event.jpg|400px|thumb|right ]]
 
ਹਿੱਗਸ ਬੋਸੋਨ ਬੋਸੋਨ ਸ਼੍ਰੇਣੀ ਦਾ ਇੱਕ ਹਿੱਸਾ ਹੈ| ਇਸਦੀ ਖੋਜ ੪ ਜੁਲਾਈ, ੨੦੧੨ ਨੂੰ ਹੋਈ| ਇਸਦਾ ਨਾਂ ਬ੍ਰਿਟਿਸ਼ ਭੂ-ਵਿਗਿਆਨੀ ਪੀਟਰ ਹਿੱਗਸ ਦੇ ਅਤੇ ਭਾਰਤੀ ਵਿਗਿਆਨੀ ਸਤੇਂਦਰ ਨਾਥ ਬੋਸ ਦੇ ਨਾਂ ਉੱਤੇ ਰਖਿਆ ਗਿਆ|ਹਿੱਗਸ ਬੋਸੋਨ ਕਣ ਨੂੰ ਜੋ ਕਿ ਪਦਾਰਥ ਨੂੰ ਮਾਦਾਪੁੰਜ (mass) ਪ੍ਰਦਾਨ ਕਰਦਾ ਹੈ ਬਹੁਤ ਦੇਰ ਤੌਂ ਤਜਰਬਾਗਾਹਾਂ ਵਿਚ ਖੋਜਿਆ ਜਾ ਰਿਹਾ ਸੀ। CERN ਦੇ [[ਲਾਰਜ ਹੈਡ੍ਰਾਨ ਕੋਲਾਈਡਰ]] ਰਾਂਹੀਰਾਹੀਂ ਹੋਏ ਤਜਰਬੇ ਨੇ ੪ ਜੁਲਾਈ ਦੀਦੀਆਂ ਅਖਬਾਰਾਂ ਲਈ ਨਸ਼ਰੀਆਤ ਵਿਚ ਇਸ ਜਾਂ ਇਸ ਜੈਸੇਵਰਗੇ ਇਕ ਹੋਰ ਕਣ ਦੀ ਖੋਜ ਕਰਣਕਰਨ ਦੀ ਪੁਸ਼ਟੀ ਕਰ ਦਿੱਤੀ ਹੈ ।ਇਸ ਖੋਜ ਕੀਤੇ ਕਣ ਦਾ ਮਾਦਾਪੁੰਜ (mass) 125-126 GeV ਗੈਗਾ ਇਲੈਕਟਰੋਨ ਵੋਲਟਸ ਐਲਾਨਿਆ ਗਿਆ ਹੈ।
 
ਇਹ ਖੋਜ ਬ੍ਰਹਿਮੰਡ ਦੀ ਉਤਪਤੀ ਤੇ ਬਣਾਵਟ ਬਾਰੇ ਜਾਣਕਾਰੀਆਂ ਹਾਸਲ ਕਰਨ ਵਿਚ ਬਹੁਤ ਹੀ ਲਾਭਦਾਇਕ ਤੇ ਸਹਾਈ ਹੋਵੇਗੀ।ਆਪਣੇਹੋਵੇਗੀ। ਆਪਣੇ ਆਪ ਵਿਚ ਵਿਗਿਆਨ ਵਿਚ ਹੋਈਆਂ ਹੁਣ ਤੱਕ ਦਿਆਂਦੀਆਂ ਖੌਜਾਂ ਵਿਚ ਇਕ ਮੀਲ ਦਾ ਪੱਥਰ ਸਾਬਤ ਹੋਵੇਗੀ।
 
== ਬਾਹਰੀ ਕੜੀਆਂ ==