ਸਾਹਿਬਜ਼ਾਦਾ ਅਜੀਤ ਸਿੰਘ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
+ਹਵਾਲੇ
No edit summary
ਲਾਈਨ 1:
 
'''ਸਾਹਿਬਜਾਦਾ ਅਜੀਤ ਸਿੰਘ ਜੀ''' [[ਗੁਰੂ ਗੋਬਿੰਦ ਸਿੰਘ ਜੀ]] ਦੇ ਸਾਹਿਬਜ਼ਾਦੇ ਸਨ। ਸਾਹਿਬਜਾਦਾ ਅਜੀਤ ਸਿੰਘ ਜੀ ਦਾ ਜਨਮ ਸੰਨ 1687 ਨੂੰ [[ਪਾਉਂਟਾ ਸਾਹਿਬ]] ਵਿਖੇ [[ਮਾਤਾ ਸੁੰਦਰੀ ਜੀ]] ਦੀ ਕੁੱਖ ਤੋਂ ਹੋਇਆ<ref name="aas">{{cite web | url=http://www.allaboutsikhs.com/sikh-martyrs/sikh-martyrs-sahibzada-ajit-singh-ji-amp-jujhar-singh-ji | title=ਸਾਹਿਬਜਾਦਾ ਅਜੀਤ ਸਿੰਘ ਜੀ | publisher=allaboutsikhs.com | date=01 ਨਵੰਬਰ 2012 | accessdate=November 01, 2012}}</ref>। ਇਹਨਾਂ ਦੀ ਸਿਖਲਾਈ ਪੜ੍ਹਾਈ ਗੁਰੂ ਸਾਹਿਬ ਜੀ ਦੀ ਨਿਗਰਾਨੀ ਵਿੱਚ ਹੋਈ। ਘੋੜ ਸਵਾਰੀ, ਸ਼ਸਤ੍ਰ ਵਿਦਿਆ, ਤੀਰ ਅੰਦਾਜੀ ਵਿੱਚ ਸਾਹਿਬਜ਼ਾਦਿਆਂ ਨੂੰ ਨਿਪੁੰਨ ਕਰ ਦਿੱਤਾ ਗਿਆ।
 
==ਸਾਕਾ ਚਮਕੌਰ ਸਾਹਿਬ==
{{main|ਸਾਕਾ ਚਮਕੌਰ ਸਾਹਿਬ}}
19-20 ਦਸੰਬਰ 1704 ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ [[ਅਨੰਦਪੁਰ ਸਾਹਿਬ]] ਦਾ ਕਿੱਲ੍ਹਾ ਛੱਡਿਆ। [[ਸਰਸਾ]] ਦੇ ਕੰਢੇ ਭਾਰੀ ਲੜਾਈ ਹੋਈ, ਜਿਸ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਜੀ ਨੇ ਅਗਵਾਈ ਕੀਤੀ ਜਦੋਂ ਬਾਕੀ ਸਿੰਘ ਸਰਸਾ ਪਾਰ ਕਰ ਗਏ ਪਿੱਛੋਂ ਸਾਹਿਬਜ਼ਾਦਾ ਅਜੀਤ ਸਿੰਘ ਜੀ ਨੇ ਵੀ ਸਰਸਾ ਪਾਰ ਕੀਤੀ। [[ਰੋਪੜ]] ਦੇ ਸਥਾਨ ਵੀ ਪਠਾਣਾਂ ਨਾਲ ਲੜਾਈ ਹੋਈ। ਇਸ ਉਪਰੰਤ ਬਾਕੀ 40 ਸਿੰਘਾ ਸਮਤੇ ਸਰਸਾ ਪਾਰ ਕਰਨ ਉਪਰੰਤ [[ਚਮਕੌਰ ਸਾਹਿਬ]] ਪਹੁੰਚੇ। ਇਥੇ [[ਚੌਧਰੀ ਬੁਧੀ ਚੰਦ]] ਦੀ ਇੱਕ ਗੜ੍ਹੀ ਸੀ ਜਿਸ ਵਿੱਚ ਗੁਰੂ ਜੀ ਦੋ ਵੱਡੇ ਸਾਹਿਬਜ਼ਾਦਿਆਂ ਅਤੇ 40 ਸਿੰਘਾਂ ਨੇ 10 ਲੱਖ ਦੀ ਫੌਜ ਦਾ ਡੱਟ ਕੇ ਸਾਹਮਣਾ ਕੀਤਾ ਅਤੇ ਅੰਤ ਸਾਹਿਬਜ਼ਾਦਾ ਅਜੀਤ ਸਿੰਘ ਜੀ ਸ਼ਹੀਦ ਹੋ ਗਏ<ref name="sa">{{cite web | url=http://sikhiart.com/for-sale/battle-of-chamkaur/ | title=ਸਾਕਾ ਚਮਕੌਰ ਸਾਹਿਬ | publisher=sikhart.com | date=01 ਨਵੰਬਰ 2012 | accessdate=November 01, 2012}}</ref>।
 
==ਹਵਾਲੇ==