ਚਮਕੌਰ ਦੀ ਲੜਾਈ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 111:
 
ਸਾਕਾ ਚਮਕੌਰ, ਜਿੱਥੇ ਸਾਡੇ ਕੁਰਬਾਨੀਆਂ ਭਰੇ ਇਤਿਹਾਸ ਦਾਪ੍ਰਤੀਕ ਹੈ ਉਥੇ ਸਿੱਖ ਨੌਜਵਾਨ ਜੋ ਆਪਣੇ ਮਾਣ ਮੱਤੇ ਇਤਿਹਾਸ ਨੂੰਭੁੱਲ ਰਹੇ ਹਨ ਉਨ੍ਹਾਂ ਲਈ ਪ੍ਰੇਰਨਾ ਸ੍ਰੋਤ ਵੀ ਹੈ ਕਿ ਕਿਵੇਂ ਸਿੱਖ ਧਰਮ ਦੀਆਨ ਅਤੇ ਸ਼ਾਨ ਲਈ ਉਹ ਆਪਾ ਵਾਰ ਗਏ। ਇਹ ਸਾਕਾ ਨੌਜਵਾਨਾਂ ਨੂੰ ਆਪਣੇ ਮਨਾਂ ਅੰਦਰ ਝਾਤੀ ਮਾਰਨ ਦੀ ਯਾਦ ਦਿਵਾਉਂਦਾ ਹੈ ਕਿਆਪਣੇ ਹਮ ਉਮਰ ਵੱਡੇ ਵੀਰਾਂ (ਸਾਹਿਬਜ਼ਾਦਿਆਂ) ਦੀ ਕੁਰਬਾਨੀ ਨੂੰਤੱਕੋ। ਆਪਣੇ ਵਿਰਸੇ ਦੀ ਪਛਾਣ ਕਰਨਾ ਹੀ ਸਾਡਾ ਚਮਕੌਰ ਦੇ ਸ਼ਹੀਦਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੈ।
ਧਰਮੀ ਸੂਰਿਆਂ ਦੀਆਂ ਸ਼ਹਾਦਤਾਂ ਦੇ ਕਾਰਨ ਚਮਕੌਰ
ਸਾਹਿਬ ਦੀ ਕੱਚੀ ਗੜ੍ਹੀ ਇਤਿਹਾਸ ਦੇ ਪੰਨਿਆਂ ਵਿਚ ਰਹਿੰਦੀ ਦੁਨੀਆਂ ਤਕ
ਪੱਕਿਆਂ ਹੋ ਗਈ। ਸਾਨੂੰ ਸਾਰਿਆਂ ਨੂੰ ਚਮਕੌਰ ਸਾਹਿਬ ਦੀ ਇਸ ਪਾਵਨ ਧਰਤੀ
’ਤੇ ਧਰਮ ਯੁੱਧ ਲਈ ਆਪਾ-ਨਿਛਾਵਰ ਕਰਨ ਵਾਲਿਆਂ ਨੂੰ ਪ੍ਰਣਾਮ ਕਰਨ ਲਈ
ਜ਼ਰੂਰ ਜਾਣਾ ਚਾਹੀਦਾ ਹੈ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਸ੍ਰੀ ਗੁਰੂ ਗੋਬਿੰਦ ਸਿੰਘ
ਜੀ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਸਾਹਮਣੇ ਰੱਖ ਕੇ ਫੈਸਲੇ ਲੈਣੇ ਚਾਹੀਦੇ
ਹਨ।
ਅਖੀਰ ਵਿਚ ਚਮਕੌਰ ਸਾਹਿਬ ਦੀ ਪਾਵਨ ਧਰਤੀ ਦੇ ਸਮੂਹ ਸ਼ਹੀਦਾਂ ਨੂੰ ਦਿਲੋਂ
ਪ੍ਰਣਾਮ ਕਰਦਾ ਹੋਇਆ, ਯੋਗੀ ਅੱਲ੍ਹਾ ਯਾਰ ਖਾਂ ਦੇ ਚੰਦ ਸ਼ੇਅਰ ਲਿਖ ਕੇ ਲੇਖ ਦੀ
ਸਮਾਪਤੀ ਕਰਦਾ ਹਾਂ:
- ਬੱਸ, ਏਕ ਹਿੰਦ ਮੇਂ ਤੀਰਥ ਹੈ, ਯਾਤ੍ਰਾ ਕੇ ਲਿਯੇ।
ਕਟਾਏ ਬਾਪ ਨੇ ਬੱਚੇ ਜਹਾਂ, ਖੁਦਾ ਕੇ ਲਿਯੇ।
- ਚਮਕ ਹੈ ਮਿਹਰ ਕੀ ਚਮਕੌਰ! ਤੇਰੇ ਜ਼ੱਰੋਂ ਮੇਂ।