ਸੋਹਿੰਦਰ ਸਿੰਘ ਵਣਜਾਰਾ ਬੇਦੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
"'''ਸੋਹਿੰਦਰ ਸਿੰਘ ਵਣਜਾਰਾ ਬੇਦੀ''' ਪੰਜਾਬੀ ਲੋਕਧਾਰਾ ਦੀ ਖੋਜ ਤੇ ਸੰਭ..." ਨਾਲ਼ ਸਫ਼ਾ ਬਣਾਇਆ
 
No edit summary
ਲਾਈਨ 1:
'''ਸੋਹਿੰਦਰ ਸਿੰਘ ਵਣਜਾਰਾ ਬੇਦੀ''' ਪੰਜਾਬੀ [[ਲੋਕਧਾਰਾ]] ਦੀ ਖੋਜ ਤੇ ਸੰਭਾਲ ਹਿੱਤ ਉਮਰ ਭਰ ਕੰਮ ਕਰਦੇ ਰਹਿਣ ਅਤੇ ਅੱਠ ਭਾਗਾਂ ਵਿੱਚ '''[[ਪੰਜਾਬੀ ਲੋਕਧਾਰਾ ਵਿਸ਼ਵਕੋਸ਼]]''' ਤਿਆਰ ਕਰਨ ਲਈ ਜਾਣੇ ਜਾਂਦੇ ਪੰਜਾਬੀ ਲੇਖਕ ਹਨ । ਉਨ੍ਹਾਂ ਦਾ ਜਨਮ ਸਿਆਲਕੋਟ ( ਪਾਕਿਸਤਾਨ ) ਵਿੱਚ ਹੋਇਆ ਸੀ। ਉਨ੍ਹਾਂ ਨੇ ਪੰਜਾਬੀ ਵਿੱਚ ਆਪਣੀ ਐਮ ਏ [[ਪੰਜਾਬੀ ਯੂਨੀਵਰਸਿਟੀ]] ਤੋਂ ਅਤੇ ਪੀ. ਐਚ. ਡੀ. ਦਿੱਲੀ ਯੂਨੀਵਰਸਿਟੀ ਤੋਂ ਕੀਤੀ।<ref>[http://www.thesikhencyclopedia.com/biographies/famous-sikh-personalities/bedi-s-s-wanjara ਸੋਹਿੰਦਰ ਸਿੰਘ ਵਣਜਾਰਾ ਬੇਦੀ]</ref>ਆਪਣੇ ਜੀਵਨ ਦੇ ਸ਼ੁਰੂ ਵਿੱਚ ਉਨ੍ਹਾਂ ਨੇ ਬੈਂਕ ਦੀ ਨੌਕਰੀ ਕੀਤੀ ਅਤੇ ਬਾਅਦ ਦੇ ਜੀਵਨ ਵਿੱਚ ਦਯਾਲ ਸਿੰਘ ਕਾਲਜ , ਦਿੱਲੀ ਵਿੱਚ ਸੀਨੀਅਰ ਲੈਕਚਰ ਰਹੇ।
{{ਅੰਤਕਾ}}
 
==ਹਵਾਲੇ==
{{ਹਵਾਲੇ}}
[[ਸ਼੍ਰੇਣੀ:ਪੰਜਾਬੀ ਲੇਖਕ ]]
[[ਸ਼੍ਰੇਣੀ:ਲੋਕ ]]