ਸੁਨਾਮੀ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
No edit summary
No edit summary
ਲਾਈਨ 1:
[[File:US Navy 050102-N-9593M-031 A village near the coast of Sumatra lays in ruin after the Tsunami that struck South East Asia.jpg|thumb|300px200px|੨੦੦੪ ਦੇ ਹਿੰਦ ਮਹਾਂਸਾਗਰ ਭੁਚਾਲ ਕਾਰਨ ਪੈਦਾ ਹੋਈ ਸੁਨਾਮੀ ਨਾਲ ਤਹਿਸ-ਨਹਿਸ ਹੋਇਆ ਸੁਮਾਤਰਾ ਦਾ ਸ਼ਹਿਰ ਬੰਦਾ ਅਕੇਹ]]
 
'''ਸੁਨਾਮੀ''' (ਜਪਾਨੀ: 津波 ਤੋਂ, ਭਾਵ "ਬੰਦਰਗਾਹ ਛੱਲ") ਕਿਸੇ ਵਿਸ਼ਾਲ ਜਲ-ਪਿੰਡ, ਜਿਵੇਂ ਕਿ ਮਹਾਂਸਾਗਰ ਜਾਂ ਵੱਡੀ ਝੀਲ, ਦੀ ਬਹੁਤ ਸਾਰੀ ਮਾਤਰਾ ਦੇ ਹਟਣ ਜਾਂ ਥਾਂ ਬਦਲਣ ਕਾਰਨ ਪੈਦਾ ਹੋਈ ਲਹਿਰਾਂ ਦੀ ਲੜੀ ਨੂੰ ਕਿਹਾ ਜਾਂਦਾ ਹੈ। ਭੁਚਾਲ, ਜਵਾਲਾਮੁਖੀ ਵਿਸਫੋਟ ਅਤੇ ਹੋਰ ਪਾਣੀ-ਹੇਠਲੇ ਸਫੋਟ (ਪਾਣੀ-ਹੇਠਲੇ ਪ੍ਰਮਾਣੂ ਯੰਤਰਾਂ ਦਾ ਵਿਸਫੋਟੀ ਧਮਾਕਾ), ਭੋਂ-ਖਿਸਕਾਅ, ਬਰਫ਼ ਦੀਆਂ ਸਿਲਾਂ ਦਾ ਡਿੱਗਣਾ, ਉਲਕਾ-ਪਿੰਡ ਟੱਕਰ ਅਤੇ ਹੋਰ ਪਾਣੀ-ਹੇਠਲੀਆਂ ਜਾਂ ਉਤਲੀਆਂ ਗੜਬੜਾਂ ਕੋਈ ਵੀ ਸੁਨਾਮੀ ਪੈਦਾ ਕਰਨ ਦੇ ਯੋਗ ਹੈ।<ref>{{cite web|title=When icebergs capsize, tsunamis may ensue|url=http://blogs.nature.com/barbaraferreira/2011/04/17/when-icebergs-capsize|author=Barbara Ferreira|date=April 17, 2011|publisher=''[[Nature (journal)|Nature]]''|accessdate=2011-04-27}}</ref>