ਗ਼ਜ਼ਲ: ਰੀਵਿਜ਼ਨਾਂ ਵਿਚ ਫ਼ਰਕ
ਸਮੱਗਰੀ ਮਿਟਾਈ ਸਮੱਗਰੀ ਜੋੜੀ
Itar buttar (ਗੱਲ-ਬਾਤ | ਯੋਗਦਾਨ) ਛੋ removed Category:ਸਾਹਿਤ ਦੀਆਂ ਕਿਸਮਾਂ using HotCat sub cat. added |
ਚੌਦਵੀਂ ਦੀ ਥਾਂ ਉੱਤੇ ਚੌਧਵੀਂ |
||
ਲਾਈਨ 1:
'''ਗ਼ਜ਼ਲ''' (ਅਰਬੀ/ਫ਼ਾਰਸੀ/ਉਰਦੂ : غزل) ਮੂਲ ਤੌਰ ਤੇ ਅਰਬੀ ਸ਼ਾਇਰੀ ਦੀ ਇੱਕ ਵਿਧਾ ਹੈ। ਬਾਅਦ ਵਿੱਚ ਇਹ ਇਰਾਨ ਤੋਂ ਹੁੰਦੀ ਹੋਈ ਭਾਰਤ ਪਹੁੰਚੀ ਅਤੇ ਫ਼ਾਰਸੀ ਅਤੇ ਉਰਦੂ ਸ਼ਾਇਰੀ ਵਿੱਚ ਰਚਮਿਚ ਗਈ। ਇਸ ਕਾਵਿ-ਵਿਧਾ ਵਿੱਚ ‘ਅਰੂਜ਼’ ਦੇ ਨਿਯਮਾਂ ਦੀ ਬੰਦਸ਼ ਨੇ ਇਸ ਨੂੰ ਸੰਗੀਤ ਨਾਲ ਇੱਕਸੁਰ ਕਰ ਦਿੱਤਾ। ਇਸ ਲਈ ਇਹ ਗਾਇਕੀ ਦੇ ਖੇਤਰ ਵਿੱਚ ਸੁਹਜਾਤਮਕ ਬੁਲੰਦੀਆਂ ਛੂਹ ਗਈ।
==ਹਵਾਲੇ==
|