ਸ਼ਬਦ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਛੋ ਸ਼ਬਦਜੋੜ ਦਰੁਸਤੀ
ਛੋNo edit summary
ਲਾਈਨ 9:
“ A word is a minimal free form”
 
ਅਰਥਾਤ “ਸ਼ਬਦ ਇੱਕ ਲਘੂਤਮ ਸੁਤੰਤਰ ਇਕਾਈ ਹੈ।“ ਬਲੂਮਫ਼ੀਲਡ ਦੀ ਇਹ ਪਰਿਭਾਸ਼ਾ ਹੁਣ ਤੱਕ ਮਿਲਦੀਆਂ ਸਾਰੀਆਂ ਪਰਿਭਾਸ਼ਾਵਾਂ ਨਾਲੋਂ ਮੁਕਾਬਲਨ ਵਧੇਰੇ ਮਕਬੂਲ ਹੈ। ਇਸ ਪਰਿਭਾਸ਼ਾ ਨੂੰ ਚੰਗੀ ਤਰ੍ਹਾਂ ਸਮਝਣ ਲਈ ਸਾਨੂੰ ਸੁਤੰਤਰ ਬੰਧੇਜੀ ਰੂਪਾਂ ਦੀ ਪ੍ਰਕ੍ਰਿਤੀ ਸਮਝ ਲੈਣੀ ਚਾਹੀਦੀ ਹੈ।
ਇਸ ਸੰਬੰਧ ਵਿੱਚ ਪਹਿਲੀ ਸ਼ਰਤ ਇਹ ਹੈ ਕਿ ਆਮ ਹਾਲਤਾਂ ਵਿੱਚ ਪ੍ਰਵਚਨ ਜਾਂ ਵਾਕ ਵਿੱਚ ਇੱਕਲੇ ਵਿਚਰਨ ਵਾਲੇ ਸ਼ਬਦ ਰੂਪ ਨੂੰ ਸੁਤੰਤਰ ਕਿਹਾ ਜਾਂਦਾ ਹੈ ਜੋ ਪ੍ਰਯੋਗ ਤੇ ਅਰਥ ਸੰਚਾਰ ਲਈ ਹੋਰ ਕਿਸੇ ਤੱਤ ਉੱਤੇ ਨਿਰਭਰ ਨਾ ਹੋਵੇ। ਇਹਨਾਂ ਅਰਥਾਂ ਵਿੱਚ “ਸ਼ਬਦ” ਆਤਮ ਨਿਰਭਰ ਹੈ।
ਦੂਜੀ ਸ਼ਰਤ ਇਹ ਹੈ ਕਿ “ਸ਼ਬਦ” ਉਹ ਹੈ ਜੋ ਲਘੂਤਮ (minimal) ਹੈ ਉਸ ਦੇ ਹੋਰ ਟੋਟੇ ਨਹੀਂ ਹੋ ਸਕਦੇ। ਇਸ ਤਰ੍ਹਾਂ ਬਲੂਮਫ਼ੀਲਡ ਦੀ “ਸ਼ਬਦ” ਸੰਬੰਧੀ ਪਰਿਭਾਸ਼ਾ ਦੀ ਵਿਆਖਿਆ ਪੇਸ਼ ਕੀਤੀ ਗਈ ਹੈ।