ਸੋਹਣ ਸਿੰਘ ਜੋਸ਼: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਵਾਧਾ
No edit summary
ਲਾਈਨ 1:
'''ਕਾਮਰੇਡ ਸੋਹਣ ਸਿੰਘ ਜੋਸ਼'''(12 ਨਵੰਬਰ, 1898-29 ਜੁਲਾਈ 1982)ਇੱਕ ਅਜਾਦੀ ਘੁਲਾਟੀਏ,ਸਮਾਜਵਾਦੀ ਦਰਸ਼ਨ ਦੇ ਪ੍ਰਚਾਰਕ ਤੇ ਉਘੇ ਨੇਤਾ ਸਨ। [[ਭਗਤ ਸਿੰਘ|ਸ਼ਹੀਦ ਭਗਤ ਸਿੰਘ]] ਦੇ ਸਾਥੀਆਂ ਵਿੱਚੋਂ ਇੱਕ ਸੋਹਣ ਸਿੰਘ ਜੋਸ਼ ਸਨ ਤੇ [[ਕਿਰਤੀ ]] ਨਾਮ ਦੇ ਰਸਾਲੇ ਦੇ ਸੰਪਾਦਕ ਵੀ ਰਹੇ ਅਤੇ ਆਪ ਸਾਰੀ ਉਮਰ ਖੱਬੇ ਪੱਖੀ ਵਿਚਾਰਧਾਰਾ ਤੇ ਮਾਰਕਸੀ ਸੋਚ ਦੇ ਧਾਰਨੀ ਰਹੇ ।
==ਜੀਵਨ==
ਸੋਹਣ ਸਿੰਘ ਜੋਸ਼ ਦਾ ਜਨਮ ਮਾਝੇ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚੇਤਨਪੁਰਾ ਵਿਖੇ 12 ਨਵੰਬਰ, 1898 ਈਸਵੀ ਨੂੰ ਹੋਇਆ। ਉਨ੍ਹਾਂ ਦੇ ਪਿਤਾ ਸ੍ਰੀ ਲਾਲ ਸਿੰਘ ਅਤੇ ਮਾਤਾ ਸ੍ਰੀਮਤੀ ਦਿਆਲ ਕੌਰ ਸਨ।