ਟੀ ਐਸ ਈਲੀਅਟ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
ਇੰਟਰ-ਵਿਕੀ
No edit summary
ਲਾਈਨ 1:
'''ਟੀ ਐਸ ਐਲੀਅਟ''' ([[ਅੰਗਰੇਜ਼ੀ]] : Thomas Stearns Eliot; 26 ਸਿਤੰਬਰ, 1888 - 4 ਜਨਵਰੀ, 1965), ਪੂਰਾ ਨਾਮ ਥਾਮਸ ਸਟਰਨਜ ਐਲੀਅਟ, 20ਵੀਂ ਸਦੀ ਦੇ ਅੰਗਰੇਜ਼ੀ ਭਾਸ਼ਾ ਦੇ [[ਕਵੀ]], [[ਪ੍ਰਕਾਸ਼ਕ]], [[ਨਾਟਕਕਾਰ]], ਸਾਹਿਤਕ ਅਤੇ ਸਾਮਾਜਕ [[ਆਲੋਚਕ]] ਸਨ। ਹਾਲਾਂਕਿ ਉਹ (ਸੇਂਟ ਲੂਈਸ ) ਅਮਰੀਕਾ ਵਿੱਚ ਪੈਦਾ ਹੋਏ ਸਨ ਉਹ 1914 ਵਿੱਚ (25 ਸਾਲ ਦੀ ਉਮਰ ਵਿੱਚ) ਯੂਨਾਈਟਿਡ ਕਿੰਗਡਮ (ਯੂ ਕੇ) ਚਲੇ ਗਏ ਅਤੇ 39 ਸਾਲ ਦੀ ਉਮਰ ਵਿੱਚ (1927 ਵਿੱਚ) ਉਨ੍ਹਾਂ ਨੂੰ ਬਾਕਾਇਦਾ ਬ੍ਰਿਟਿਸ਼ ਨਾਗਰਿਕਤਾ ਮਿਲੀ।
ਉਨ੍ਹਾਂ ਦਾ ਨਾਮ ਮਸ਼ਹੂਰ ਕਰਨ ਵਾਲੀ ਕਵਿਤਾ ‘ਦ ਸੋਂਗ ਆਫ਼ ਜੇ ਅਲਫਰੈਡ ਪਰੁਫਰੌਕ’ (ਜੇ ਅਲਫਰੈਡ ਪਰੁਫਰੌਕ ਦਾ ਪ੍ਰੇਮ ਗੀਤ) - 1910 ਵਿੱਚ ਲਿਖਣੀ ਸ਼ੁਰੂ ਕੀਤੀ ਸੀ ਅਤੇ 1915 ਵਿੱਚ ਸ਼ਿਕਾਗੋ ਵਿੱਚ ਪ੍ਰਕਾਸ਼ਿਤ ਹੋਈ - ਨੂੰ ਆਧੁਨਿਕਤਾਵਾਦੀ ਅੰਦੋਲਨ ਦੀ ਇੱਕ ਸ਼ਾਹਕਾਰ ਰਚਨਾ ਸਮਝਿਆ ਜਾਂਦਾ ਹੈ।
 
[[ਸ਼੍ਰੇਣੀ: ਅੰਗਰੇਜ਼ੀ ਲੇਖਕ]]
[[ਸ਼੍ਰੇਣੀ: ਲੋਕ]]
 
[[af:T. S. Eliot]]