ਮੈਕਸੀਕੋ: ਰੀਵਿਜ਼ਨਾਂ ਵਿਚ ਫ਼ਰਕ

ਸਮੱਗਰੀ ਮਿਟਾਈ ਸਮੱਗਰੀ ਜੋੜੀ
 
ਲਾਈਨ 1:
'''ਮੈਕਸੀਕੋ''' ([[ਸਪੈਨਿਸ਼ ਭਾਸ਼ਾ|ਸਪੈਨਿਸ਼]]: México) ਉੱਤਰੀ ਅਮਰੀਕਾ ਦਾ ਇਕ ਦੇਸ਼ ਹੈ। ਇਸਦੇ ਉੱਤਰ ਵਿਚ [[ਅਮਰੀਕਾ]], ਦੱਖਣ ਅਤੇ ਪੱਛਮ ਵਿਚ ਪ੍ਰਸ਼ਾਂਤ ਮਹਾਂਸਾਗਰ, ਦੱਖਣ-ਪੂਰਬ ਵਿਚ [[ਗੁਆਤੇਮਾਲਾ|ਗੁਆਟੇਮਾਲਾ]] ਅਤੇ ਕੈਰੀਬੀਅਨ ਸਾਗਰ ਅਤੇ ਪੂਰਬ ਵਿਚ ਮੈਕਸੀਕੋ ਦੀ ਖਾੜੀ ਹੈ। ਇਹ ਤਕਰੀਬਨ ਦੋ ਮਿਲੀਅਨ ਵਰਗ ਕਿਲੋਮੀਟਰ ਦੇ ਇਲਾਕੇ ਵਿਚ ਫੈਲਿਆ ਹੋਇਆ ਹੈ ਅਤੇ 113 ਮਿਲੀਅਨ ਦੀ ਅਬਾਦੀ ਨਾਲ ਦੁਨੀਆਂ ਦਾ ਗਿਆਰਵਾਂ ਸਭ ਤੋਂ ਵੱਧ ਅਬਾਦੀ ਵਾਲਾ ਅਤੇ ਦੁਨੀਆਂ ਦਾ ਸਭ ਤੋਂ ਸਪੈਨਿਸ਼ ਬੋਲਦੀ ਅਬਾਦੀ ਵਾਲਾ ਦੇਸ਼ ਹੈ।
 
[[ਸ਼੍ਰੇਣੀ:ਉੱਤਰੀ ਅਮਰੀਕਾ ਦੇ ਦੇਸ਼]]