ਖਡੂਰ ਸਾਹਿਬ (ਲੋਕ ਸਭਾ ਚੋਣ-ਹਲਕਾ)

'ਖਡੂਰ ਸਾਹਿਬ (ਲੋਕ ਸਭਾ ਚੋਣ-ਹਲਕਾ)[1] ਪੰਜਾਬ ਦੇ 13 ਲੋਕ ਸਭਾ ਹਲਕਿਆਂ[2] ਵਿਚੋਂ ਇੱਕ ਹੈ। ਇਸ ਵਿੱਚ ਵੋਟਰਾਂ ਦੀ ਗਿਣਤੀ 1339978ਅਤੇ 1441 ਪੋਲਿੰਗ ਸਟੇਸ਼ਨਾਂ ਦੀ ਗਿਣਤੀ ਹੈ। ਲੋਕ ਸਭਾ ਹਲਕਾ 9 ਵਿਧਾਨ ਸਭਾ ਹਲਕਿਆਂ ਵਿੱਚ ਵੰਡਿਆ ਹੋਇਆ ਹੈ ਜੋ ਹੇਠ ਲਿਖੋ ਅਨੁਸਾਰ ਹਨ।

ਵਿਧਾਨ ਸਭਾ ਹਲਕੇ ਸੋਧੋ

ਨੰਬਰ ਵਿਧਾਨਸਭਾ ਹਲਕੇ ਪੰਜਾਬ ਵਿਧਾਨ ਸਭਾ ਚੋਣ ਨਤੀਜੇ
2012 2017 2022 2027
1. ਜੰਡਿਆਲਾ ਗੁਰੂ ਸ਼੍ਰੋ.ਅ.ਦ. ਕਾਂਗਰਸ ਆਪ
2. ਤਰਨ ਤਾਰਨ ਸ਼੍ਰੋ.ਅ.ਦ. ਕਾਂਗਰਸ ਆਪ
3. ਖੇਮਕਰਨ ਸ਼੍ਰੋ.ਅ.ਦ. ਕਾਂਗਰਸ ਆਪ
4. ਪੱਟੀ ਸ਼੍ਰੋ.ਅ.ਦ. ਕਾਂਗਰਸ ਆਪ
5. ਸ਼੍ਰੀ ਖਡੂਰ ਸਾਹਿਬ ਕਾਂਗਰਸ ਕਾਂਗਰਸ ਆਪ
6. ਬਾਬਾ ਬਕਾਲਾ ਸ਼੍ਰੋ.ਅ.ਦ. ਕਾਂਗਰਸ ਆਪ
7. ਕਪੂਰਥਲਾ ਕਾਂਗਰਸ ਕਾਂਗਰਸ ਕਾਂਗਰਸ
8. ਸੁਲਤਾਨਪੁਰ ਲੋਧੀ ਕਾਂਗਰਸ ਕਾਂਗਰਸ ਆਜਾਦ
9. ਜ਼ੀਰਾ ਸ਼੍ਰੋ.ਅ.ਦ. ਕਾਂਗਰਸ ਆਪ

ਲੋਕ ਸਭਾ ਦੇ ਮੈਂਬਰਾਂ ਦੀ ਸੂਚੀ ਸੋਧੋ

ਸਾਲ ਐਮ ਪੀ ਦਾ ਨਾਮ ਪਾਰਟੀ
2009 ਰਤਨ ਸਿੰਘ ਅਜਨਾਲਾ ਸ਼੍ਰੋਮਣੀ ਅਕਾਲੀ ਦਲ[3]
2014 ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ
2019 ਜਸਬੀਰ ਸਿੰਘ ਡਿੰਪਾ ਭਾਰਤੀ ਰਾਸ਼ਟਰੀ ਕਾਂਗਰਸ

ਇਹ ਵੀ ਦੇਖੋ ਸੋਧੋ

ਤਰਨ ਤਾਰਨ (ਲੋਕ ਸਭਾ ਚੋਣ-ਹਲਕਾ)

ਜਲੰਧਰ (ਲੋਕ ਸਭਾ ਚੋਣ-ਹਲਕਾ)

ਹਵਾਲੇ ਸੋਧੋ

  1. http://ceopunjab.nic.in/English/home.aspx
  2. "ਪੁਰਾਲੇਖ ਕੀਤੀ ਕਾਪੀ". Archived from the original on 2002-09-10. Retrieved 2013-05-11. {{cite web}}: Unknown parameter |dead-url= ignored (help)
  3. "ਪੁਰਾਲੇਖ ਕੀਤੀ ਕਾਪੀ". Archived from the original on 2013-02-09. Retrieved 2013-05-11. {{cite web}}: Unknown parameter |dead-url= ignored (help)