ਫੈਟ ਮੈਨ, 9 ਅਗਸਤ 1945 ਨੂੰ ਜਪਾਨ ਦੇ ਸ਼ਹਿਰ ਨਾਗਾਸਾਕੀ ਉੱਤੇ ਅਮਰੀਕਾ ਵਲੋਂ ਸੁੱਟੇ ਗਏ ਪ੍ਰਮਾਣੂ ਬੰਬ ਦਾ ਕੋਡ ਵਜੋਂ ਰੱਖਿਆ ਗਿਆ ਨਾਮ ਸੀ। ਇਹ ਜੰਗੀ ਹਥਿਆਰ ਵਜੋਂ ਵਰਤਿਆ ਗਿਆ ਦੂਜਾ ਪ੍ਰਮਾਣੂ ਬੰਬ ਸੀ। ਪਹਿਲਾ ਸੀ "ਲਿਟਲ ਬੁਆਏ", ਜੋ ਤਿੰਨ ਦਿਨ ਪਹਿਲਾਂ 6 ਅਗਸਤ 1945 ਨੂੰ ਜਪਾਨ ਦੇ ਸ਼ਹਿਰ ਹੀਰੋਸ਼ੀਮਾ ਉੱਤੇ ਸੁੱਟਿਆ ਗਿਆ।[1]

ਹਵਾਲੇ ਸੋਧੋ

  1. Hakim, Joy (1995). A History of Us: War, Peace and all that Jazz. New York: Oxford University Press. ISBN 0-19-509514-6. {{cite book}}: Cite has empty unknown parameter: |coauthors= (help)