ਰਾਮਨਗਰ ਵਿਧਾਨ ਸਭਾ ਹਲਕਾ

ਰਾਮਨਗਰ ਵਿਧਾਨ ਸਭਾ ਹਲਕਾ ਉੱਤਰਾਖੰਡ ਦੇ 70 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਨੈਨੀਤਾਲ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 90668 ਵੋਟਰ ਸਨ। [2]

ਰਾਮਨਗਰ ਵਿਧਾਨ ਸਭਾ ਹਲਕਾ

ਵਿਧਾਇਕ ਸੋਧੋ

2012 ਦੇ ਵਿਧਾਨ ਸਭਾ ਚੋਣਾਂ ਵਿੱਚ ਅੰਮ੍ਰਿਤਾ ਰਾਵਤ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

e • d 
ਸਾਲ ਪਾਰਟੀ ਵਿਧਾਇਕ ਰਜਿਸਟਰਡ ਵੋਟਰ ਵੋਟਰ % ਜੇਤੂ ਦਾ ਵੋਟ ਅੰਤਰ ਸਰੋਤ
2012 ਭਾਰਤੀ ਰਾਸ਼ਟਰੀ ਕਾਂਗਰਸ ਅੰਮ੍ਰਿਤਾ ਰਾਵਤ 90668 71.1 % 3729 [2]
2007 ਭਾਰਤੀ ਜਨਤਾ ਪਾਰਟੀ ਦੀਵਾਨ ਸਿੰਘ 103996 65.5 % 11076 [3]
2002
(ਉਪ ਚੌਣਾਂ)
ਭਾਰਤੀ ਰਾਸ਼ਟਰੀ ਕਾਂਗਰਸ ਨਾਰਾਇਣ ਦੰਤ ਤਿਵਾੜੀ 83,414 52.70% 23220 [4]
2002 ਭਾਰਤੀ ਰਾਸ਼ਟਰੀ ਕਾਂਗਰਸ ਯੋਗੰਬਰ ਸਿੰਘ 83325 59.1 % 4915 [5]
ਸਿਲਿਸਲੇਵਾਰ

ਬਾਹਰੀ ਸਰੋਤ ਸੋਧੋ

ਹਵਾਲੇ ਸੋਧੋ