ਖਾਰਾ, (ਪਿੰਡ)

ਫ਼ਰੀਦਕੋਟ ਜ਼ਿਲ੍ਹੇ ਦਾ ਪਿੰਡ
(ਖਾਰਾ (ਪਿੰਡ) ਤੋਂ ਰੀਡਿਰੈਕਟ)

ਖਾਰਾ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1] ਇੱਕ ਹੋਰ ਖਾਰਾ ਪਾਕਿਸਤਾਨੀ ਪੰਜਾਬ ਵਿੱਚ ਕਸੂਰ ਜਿਲ੍ਹੇ ਦੇ ਅੰਦਰ ਸਥਿਤ ਕਸੂਰ ਤਹਸੀਲ ਦਾ ਹਿੱਸਾ ਹੈ। ਇਸ ਦਾ ਰਕਬਾ 1800 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 5300 ਹੈ। ਇਸ ਪਿੰਡ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 152 212 ਹੈ। ਇਹ ਪਿੰਡ ਕੋਟਕਪੂਰਾ ਮੁਕਤਸਰ ਸੜਕ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਵਾਂਧਰ ਜਟਾਣਾ 3 ਕਿਲੋਮੀਟਰ ਦੀ ਦੂਰੀ ਤੇ ਹੈ।

ਖਾਰਾ, (ਪਿੰਡ)
ਖਾਰਾ, (ਪਿੰਡ) is located in Punjab
ਖਾਰਾ, (ਪਿੰਡ)
ਪੰਜਾਬ, ਭਾਰਤ ਵਿੱਚ ਸਥਿੱਤੀ
30°31′58″N 74°42′39″E / 30.532795°N 74.710883°E / 30.532795; 74.710883
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਫ਼ਰੀਦਕੋਟ
ਬਲਾਕਕੋਟਕਪੂਰਾ
ਉਚਾਈ185
 • ਘਣਤਾ/ਕਿ.ਮੀ. (/ਵਰਗ ਮੀਲ)
ਭਾਸ਼ਾਵਾਂ
 • ਸਰਕਾਰੀਪੰਜਾਬੀ
ਟਾਈਮ ਜ਼ੋਨਭਾਰਤੀ ਮਿਆਰੀ ਸਮਾਂ (UTC+5:30)
ਨੇੜੇ ਦਾ ਸ਼ਹਿਰਫ਼ਰੀਦਕੋਟ

ਹਵਾਲੇਸੋਧੋ