ਖੇਮੂਆਣਾ
ਖੇਮੂਆਣਾ ਪੰਜਾਬ ਦੇ ਬਠਿੰਡੇ ਜ਼ਿਲ੍ਹੇ ਦਾ ਇੱਕ ਪਿੰਡ ਹੈ ਜੋ ਤਹਿਸੀਲ ਬਠਿੰਡਾ ਦੇ ਅਧੀਨ ਆਉਂਦਾ ਹੈ।[1][2] ਪੰਜਾਬੀ ਗਾਇਕ ਅਤੇ ਫ਼ਿਲਮੀ ਅਦਾਕਾਰ ਹਰਭਜਨ ਮਾਨ ਇਸੇ ਪਿੰਡ ਦੇ ਜੰਮਪਲ ਹਨ।
ਖੇਮੂਆਣਾ | |
---|---|
ਸਮਾਂ ਖੇਤਰ | ਯੂਟੀਸੀ+5:30 |
ਵਾਹਨ ਰਜਿਸਟ੍ਰੇਸ਼ਨ | PB 03, PB 40 |
ਹਵਾਲੇ
ਸੋਧੋ- ↑ "Blockwise List of Villages". ਪੰਜਾਬ ਰਾਜ ਪਲਾਨਿੰਗ ਬੋਰਡ. Retrieved 4 ਅਗਸਤ 2013.
- ↑ Villages in Bathinda District, Punjab state
ਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |