ਗਾਜੀਪੁਰ ਲੋਕ ਸਭਾ ਹਲਕਾ
ਗਾਜੀਪੁਰ ਲੋਕ ਸਭਾ ਹਲਕਾ ਉੱਤਰ ਪ੍ਰਦੇਸ਼ ਦੇ 80 ਲੋਕ ਸਭਾ ਹਲਕਿਆਂ ਵਿੱਚੋਂ ਇੱਕ ਹੈ। ਇਹ ਹਲਕਾ ਜਨਰਲ ਹੈ।[1]
ਗਾਜੀਪੁਰ ਲੋਕ ਸਭਾ ਹਲਕਾ |
---|
ਸਾਂਸਦ ਸੋਧੋ
2014 ਦੀਆਂ ਲੋਕ ਸਭਾ ਚੋਣਾਂ ਵਿੱਚ ਮਨੋਜ ਸਿਨਹਾ ਇਸ ਹਲਕੇ ਦੇ ਸਾਂਸਦ ਚੁਣੇ ਗਏ।[2] 1962 ਤੋਂ ਲੈ ਕੇ ਹੁਣ ਤੱਕ ਦੇ ਸਾਂਸਦਾਂ ਦੀ ਸੂਚੀ ਇਸ ਪ੍ਰਕਾਰ ਹੈ।
ਸਾਲ | ਪਾਰਟੀ | ਸਾਂਸਦ | ਸਰੋਤ | |
---|---|---|---|---|
2014 | ਭਾਰਤੀ ਜਨਤਾ ਪਾਰਟੀ | ਮਨੋਜ ਸਿਨਹਾ | [2] | |
2009 | ਸਮਾਜਵਾਦੀ ਪਾਰਟੀ | ਰਾਧੇ ਮੋਹਨ ਸਿੰਘ | [3] | |
2004 | ਸਮਾਜਵਾਦੀ ਪਾਰਟੀ | ਅਫਜ਼ਲ ਅੰਸਾਰੀ | [4] | |
1999 | ਭਾਰਤੀ ਜਨਤਾ ਪਾਰਟੀ | ਮਨੋਜ ਸਿਨਹਾ | [5] | |
1998 | ਸਮਾਜਵਾਦੀ ਪਾਰਟੀ | ਓਮਪ੍ਰਕਾਸ਼ ਸਿੰਘ | [6] | |
1996 | ਭਾਰਤੀ ਜਨਤਾ ਪਾਰਟੀ | ਮਨੋਜ ਸਿਨਹਾ | [7] | |
1991 | ਭਾਰਤੀ ਕਮਿਊਨਿਸਟ ਪਾਰਟੀ | ਵਿਸ਼ਵਨਾਥ ਸ਼ਾਸਤਰੀ | [8] | |
1989 | ਆਜ਼ਾਦ | ਜਗਦੀਸ਼ ਖੁਸ਼ਵਾਹਾ | [9] | |
1984 | ਭਾਰਤੀ ਰਾਸ਼ਟਰੀ ਕਾਂਗਰਸ | ਜਾਈਨਲ ਬਸ਼ੀਰ | [10] | |
1980 | ਭਾਰਤੀ ਰਾਸ਼ਟਰੀ ਕਾਂਗਰਸ | ਜਾਈਨਲ ਬਸ਼ੀਰ | [11] | |
1977 | ਜਨਤਾ ਪਾਰਟੀ | ਗੌਰੀ ਸ਼ੰਕਰ ਰਾਏ | [12] | |
1971 | ਭਾਰਤੀ ਕਮਿਊਨਿਸਟ ਪਾਰਟੀ | ਸਰਜੂ ਪਾਂਡੇ | [13] | |
1967 | ਭਾਰਤੀ ਕਮਿਊਨਿਸਟ ਪਾਰਟੀ | ਸਰਜੂ ਪਾਂਡੇ | [14] | |
1962 | ਭਾਰਤੀ ਰਾਸ਼ਟਰੀ ਕਾਂਗਰਸ | ਵੀ ਐੱਸ ਗਾਹਮਰੀ | [15] |
ਬਾਹਰੀ ਸਰੋਤ ਸੋਧੋ
ਹਵਾਲੇ ਸੋਧੋ
- ↑ (PDF)Statistical Report On General Election, 2009, ਨਤੀਜੇ. ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/25_ConstituencyWiseDetailedResult.pdf.
- ↑ 2.0 2.1 (PDF)2014 ਆਮ ਚੋਣਾਂ, ਜੇਤੂ ਉਮੀਦਵਾਰਾਂ ਦੀ ਸੂਚੀ. ਭਾਰਤ ਚੋਣ ਕਮਿਸ਼ਨ. http://eci.nic.in/eci_main1/current/ListofElectedMembers_%20fromE-gazette.pdf.
- ↑ (PDF)Statistical Report On General Election, 2009, ਜੇਤੂ ਉਮੀਦਵਾਰਾਂ ਦੀ ਸੂਚੀ. ਭਾਰਤ ਚੋਣ ਕਮਿਸ਼ਨ. http://eci.nic.in/eci_main/archiveofge2009/Stats/VOLI/11_ListOfSuccessfulCandidate.pdf.
- ↑ (PDF)Statistical Report On General Election, 2004. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_2004/Vol_I_LS_2004.pdf.
- ↑ (PDF)Statistical Report On General Election, 1999. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1999/Vol_I_LS_99.pdf.
- ↑ (PDF)Statistical Report On General Election, 1998. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1998/Vol_I_LS_98.pdf.
- ↑ (PDF)Statistical Report On General Election, 1996. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1996/Vol_I_LS_96.pdf.
- ↑ (PDF)Statistical Report On General Election, 1991. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1991/VOL_I_91.pdf.
- ↑ (PDF)Statistical Report On General Election, 1989. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1989/Vol_I_LS_89.pdf.
- ↑ (PDF)Statistical Report On General Election, 1984. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1984/Vol_I_LS_84.pdf.
- ↑ (PDF)Statistical Report On General Election, 1980. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1980/Vol_I_LS_80.pdf.
- ↑ (PDF)Statistical Report On General Election, 1977. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1977/Vol_I_LS_77.pdf.
- ↑ (PDF)Statistical Report On General Election, 1971. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1971/Vol_I_LS71.pdf.
- ↑ (PDF)Statistical Report On General Election, 1967. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1967/Vol_I_LS_67.pdf.
- ↑ (PDF)Statistical Report On General Election, 1962. ਭਾਰਤ ਚੋਣ ਕਮਿਸ਼ਨ. http://eci.nic.in/eci_main/StatisticalReports/LS_1962/Vol_I_LS_62.pdf.