ਗਾਰਗੀ ਬੈਨਰਜੀ
ਗਾਰਗੀ ਬੈਨਰਜੀ (ਜਨਮ 20 ਜੁਲਾਈ 1963 ਨੂੰ ਕਲਕੱਤਾ, ਭਾਰਤ ਵਿਖੇ) ਇੱਕ ਸਾਬਕਾ ਭਾਰਤੀ ਮਹਿਲਾ ਕ੍ਰਿਕਟ ਖਿਡਾਰੀ ਹੈ, ਜੋ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਟੈਸਟ ਅਤੇ ਇੱਕ ਦਿਨਾ ਅੰਤਰਰਾਸ਼ਟਰੀ ਕ੍ਰਿਕਟ ਖੇਡ ਚੁੱਕੀ ਹੈ। ਉਸਨੇ 14 ਸਾਲ ਦੀ ਛੋਟੀ ਉਮਰ ਵਿੱਚ ਹੀ ਬੰਗਾਲ ਵੱਲੋਂ ਘਰੇਲੂ ਕ੍ਰਿਕਟ ਖੇਡਣੀ ਸ਼ੁਰੂ ਕਰ ਦਿੱਤੀ ਸੀ।[1] ਉਸਨੇ ਕੁੱਲ 18 ਟੈਸਟ ਮੈਚ ਅਤੇ 26 ਇੱਕ ਦਿਨਾ ਅੰਤਰਰਾਸ਼ਟਰੀ ਮੈਚ ਖੇਡੇ ਹਨ।[2] ਮੌਜੂਦਾ ਸਮੇਂ ਉਹ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਚੋਣਕਾਰ ਕਮੇਟੀ (ਜੋ ਕਿਸੇ ਦੌਰੇ ਲਈ ਖਿਡਾਰੀਆਂ ਦੀ ਚੋਣ ਕਰਦੀ ਹੈ) ਦੀ ਚੇਅਰਪਰਸਨ ਹੈ।
ਨਿੱਜੀ ਜਾਣਕਾਰੀ | ||||||||||||||||||||||||||||||||||||||||
---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|---|
ਪੂਰਾ ਨਾਮ | ਗਾਰਗੀ ਬੈਨਰਜੀ | |||||||||||||||||||||||||||||||||||||||
ਜਨਮ | ਕੋਲਕੱਤਾ, ਭਾਰਤ | 20 ਜੁਲਾਈ 1963|||||||||||||||||||||||||||||||||||||||
ਛੋਟਾ ਨਾਮ | ਗੋਗੋ | |||||||||||||||||||||||||||||||||||||||
ਬੱਲੇਬਾਜ਼ੀ ਅੰਦਾਜ਼ | ਸੱਜੂ-ਬੱਲੇਬਾਜ਼ | |||||||||||||||||||||||||||||||||||||||
ਗੇਂਦਬਾਜ਼ੀ ਅੰਦਾਜ਼ | ਸੱਜੇ-ਹੱਥੀਂ (ਮੱਧਮ-ਤੇਜ਼ ਗਤੀ ਨਾਲ) | |||||||||||||||||||||||||||||||||||||||
ਅੰਤਰਰਾਸ਼ਟਰੀ ਜਾਣਕਾਰੀ | ||||||||||||||||||||||||||||||||||||||||
ਰਾਸ਼ਟਰੀ ਟੀਮ | ||||||||||||||||||||||||||||||||||||||||
ਪਹਿਲਾ ਟੈਸਟ (ਟੋਪੀ 16) | 21 ਜਨਵਰੀ 1982 ਬਨਾਮ ਆਸਟਰੇਲੀਆ | |||||||||||||||||||||||||||||||||||||||
ਆਖ਼ਰੀ ਟੈਸਟ | 9 ਫ਼ਰਵਰੀ 1991 ਬਨਾਮ ਆਸਟਰੇਲੀਆ | |||||||||||||||||||||||||||||||||||||||
ਪਹਿਲਾ ਓਡੀਆਈ ਮੈਚ (ਟੋਪੀ 1) | 1 ਜਨਵਰੀ 1981 ਬਨਾਮ ਇੰਗਲੈਂਡ | |||||||||||||||||||||||||||||||||||||||
ਆਖ਼ਰੀ ਓਡੀਆਈ | 27 ਜੁਲਾਈ 1991 ਬਨਾਮ ਇੰਗਲੈਂਡ | |||||||||||||||||||||||||||||||||||||||
ਖੇਡ-ਜੀਵਨ ਅੰਕੜੇ | ||||||||||||||||||||||||||||||||||||||||
| ||||||||||||||||||||||||||||||||||||||||
ਸਰੋਤ: Cricinfo, 17 ਸਤੰਬਰ 2009 |
ਹਵਾਲੇ
ਸੋਧੋ- ↑ "Gargi Banerji". Cricinfo. Retrieved 2009-09-17.
- ↑ "Gargi Bannerji". CricketArchive. Retrieved 2009-09-17.