ਗੁਰਦੁਆਰਾ ਮੋਤੀ ਬਾਗ ਸਾਹਿਬ

(ਗੁਰਦੁਆਰਾ ਮੋਤੀ ਬਾਗ ਤੋਂ ਰੀਡਿਰੈਕਟ)

ਗੁਰਦੁਆਰਾ ਮੋਤੀ ਬਾਗ ਪੰਜਾਬ ਦੇ ਸ਼ਹਿਰ ਪਟਿਆਲੇ ਦਾ ਇੱਕ ਇਤਿਹਾਸਕ ਗੁਰਦੁਆਰਾ ਹੈ। ਨੌਵੇਂ ਗੁਰੂ, ਗੁਰੂ ਤੇਗ਼ ਬਹਾਦਰ ਸਾਹਿਬ ਦਿੱਲੀ ਵੱਲ ਜਾਂਦੇ ਹੋਏ ਇੱਥੇ ਠਹਿਰੇ ਸਨ।