ਗੁਰਦੁਆਰਾ ਸੰਨ੍ਹ ਸਾਹਿਬ

ਗੁਰਦੁਆਰਾ ਸੰਨ੍ਹ ਸਾਹਿਬ, ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬਾਸਰਕੇ ਗਿੱਲਾਂ ਵਿੱਚ ਸਥਿਤ ਹੈ। ਇਸ ਪਿੰਡ ਦੀ ਧਰਤੀ ਪੰਜ ਗੁਰੂਆਂ ਦੀ ਚਰਨ ਛੂਹ ਪ੍ਰਾਪਤ ਹੈ।

ਇਤਿਹਾਸ ਸੋਧੋ

ਗੁਰਦੁਆਰਾ ਸੰਨ੍ਹ ਸਾਹਿਬ ਗੁਰੂ ਅਮਰਦਾਸ ਜੀ ਦਾ ਤਪ ਸਥਾਨ ਹੈ। ਜਦੋਂ ਗੁਰੂ ਅੰਗਦ ਦੇਵ ਜੀ ਦੇ ਪੁੱਤਰਾਂ ਨੇ ਗੁਰੂ ਅਮਰਦਾਸ ਜੀ ਨੂੰ ਗੁਰੂ ਗੱਦੀ ਦੇਣ ਦਾ ਵਿਰੋਧ ਕੀਤਾ। ਉਸ ਸਮੇਂ ਗੁਰੂ ਅਮਰਦਾਸ ਜੀ ਇਸ ਸਥਾਨ ਉੱਪਰ ਬੈਠ ਕੇ ਭਜਨ ਬੰਦਗੀ ਕਰਦੇ ਸਨ।

ਹਵਾਲੇ ਸੋਧੋ