ਡਾ. ਗੁਰਪਾਲ ਸਿੰਘ ਸੰਧੂ ਪੰਜਾਬੀ ਸਾਹਿਤ ਦਾ ਆਲੋਚਕ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਪੰਜਾਬੀ ਦਾ ਪ੍ਰੋਫ਼ੈਸਰ ਹੈ।