ਗੋਬਿੰਦਗੜ੍ਹ ਪਿੰਡ ਜ਼ਿਲਾ ਫਰੀਦਕੋਟ ਦੀ ਤਹਿਸੀਲ ਜੈਤੋਂ ਵਿਚ ਪੈਂਦਾ ਹੈ। ਇਸ ਦਾ ਰਕਬਾ 1100 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 2600 ਹੈ। ਇਸ ਪਿੰਡ ਦੇ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 151204 ਹੈ। ਇਹ ਪਿੰਡ ਜੈਤੋਂ ਬਾਜਾਖਾਨਾ ਸੜਕ ਤੋਂ 8 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਗੰਗਸਰ ਜੈਤੋਂ 9 ਕਿਲੋਮੀਟਰ ਦੀ ਦੂਰੀ ਤੇ ਹੈ।