ਗੋਰੀਵਾਲਾ

ਸਿਰਸਾ ਜ਼ਿਲ੍ਹੇ ਦਾ ਪਿੰਡ

ਗੋਰੀਵਾਲਾ ਜਾਂ ਗੋਰੀਆ ਵਾਲਾ ਪਿੰਡ ਹਰਿਆਣਾ, ਭਾਰਤ ਦੇ ਸਿਰਸਾ ਜ਼ਿਲ੍ਹੇ ਦੀ ਗੋਰੀਵਾਲਾ ਤਹਿਸੀਲ ਵਿੱਚ ਸਥਿਤ ਹੈ। ਇਹ ਮੰਡੀ ਡੱਬਵਾਲੀ ਤੋਂ 24 ਕਿਲੋਮੀਟਰ ਅਤੇ ਜ਼ਿਲ੍ਹਾ ਹੈੱਡਕੁਆਰਟਰ ਸਿਰਸਾ ਤੋਂ 45 ਕਿਲੋਮੀਟਰ ਦੂਰ ਸਥਿਤ ਹੈ।[1]

 ਰਕਬਾ 

ਸੋਧੋ

ਪਿੰਡ ਦਾ ਕੁੱਲ ਭੂਗੋਲਿਕ ਖੇਤਰਫਲ 1072 ਹੈਕਟੇਅਰ ਹੈ।[1]

 ਪ੍ਰਸ਼ਾਸਨ 

ਸੋਧੋ

ਗੋਰੀਆ ਵਾਲਾ ਪਿੰਡ ਡੱਬਵਾਲੀ ਵਿਧਾਨ ਸਭਾ ਹਲਕੇ ਅਤੇ ਸਿਰਸਾ ਲੋਕ ਸਭਾ ਹਲਕੇ ਅਧੀਨ ਆਉਂਦਾ ਹੈ। ਮੰਡੀ ਡੱਬਵਾਲੀ ਇਸਦਾ ਸਭ ਤੋਂ ਨਜ਼ਦੀਕੀ ਸ਼ਹਿਰ ਹੈ।[1]

ਹਵਾਲੇ

ਸੋਧੋ
  1. 1.0 1.1 1.2 "Goria Wala Village in Dabwali (Sirsa) Haryana | villageinfo.in". villageinfo.in. Retrieved 2023-05-25.