ਘਣੀਏ ਵਾਲਾ

ਫ਼ਰੀਦਕੋਟ ਜ਼ਿਲ੍ਹੇ ਦਾ ਪਿੰਡ
(ਘਣੀਏਵਾਲਾ ਤੋਂ ਰੀਡਿਰੈਕਟ)

ਘਣੀਏ ਵਾਲਾ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1] ਇਸ ਦਾ ਰਕਬਾ 125 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1650 ਹੈ। ਇਸ ਪਿੰਡ ਦੇ ਵਿੱਚ ਡਾਕਘਰ ਵੀ ਹੈ, ਪਿੰਨ ਕੋਡ 141207 ਹੈ। ਇਹ ਪਿੰਡ ਮੋਗਾ ਕੋਟਕਪੂਰਾ ਸੜਕ ਤੋਂ 2 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਕੋਟਕਪੂਰਾ 13 ਕਿਲੋਮੀਟਰ ਦੀ ਦੂਰੀ ਤੇ ਹੈ।

ਘਣੀਏ ਵਾਲਾ
ਪਿੰਡ
ਦੇਸ਼ ਭਾਰਤ
ਰਾਜਪੰਜਾਬ
ਜ਼ਿਲ੍ਹਾਫ਼ਰੀਦਕੋਟ
ਬਲਾਕਕੋਟਕਪੂਰਾ
ਉੱਚਾਈ
185 m (607 ft)
ਭਾਸ਼ਾਵਾਂ
 • ਸਰਕਾਰੀਪੰਜਾਬੀ
ਸਮਾਂ ਖੇਤਰਯੂਟੀਸੀ+5:30 (ਭਾਰਤੀ ਮਿਆਰੀ ਸਮਾਂ)
ਨੇੜੇ ਦਾ ਸ਼ਹਿਰਫ਼ਰੀਦਕੋਟ

ਹਵਾਲੇ ਸੋਧੋ