ਘੁਗਿਆਣਾ
ਫ਼ਰੀਦਕੋਟ ਜ਼ਿਲ੍ਹੇ ਦਾ ਪਿੰਡ
ਘੁਗਿਆਣਾ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]
ਘੁਗਿਆਣਾ | |
---|---|
ਪਿੰਡ | |
ਦੇਸ਼ | ਭਾਰਤ |
ਰਾਜ | ਪੰਜਾਬ |
ਜ਼ਿਲ੍ਹਾ | ਫ਼ਰੀਦਕੋਟ |
ਬਲਾਕ | ਕੋਟਕਪੂਰਾ |
ਉੱਚਾਈ | 185 m (607 ft) |
ਭਾਸ਼ਾਵਾਂ | |
• ਸਰਕਾਰੀ | ਪੰਜਾਬੀ |
ਸਮਾਂ ਖੇਤਰ | ਯੂਟੀਸੀ+5:30 (ਭਾਰਤੀ ਮਿਆਰੀ ਸਮਾਂ) |
ਨੇੜੇ ਦਾ ਸ਼ਹਿਰ | ਫ਼ਰੀਦਕੋਟ |
ਘੁਗਿਆਣਾ
ਸੋਧੋਪਿੰਡ ਘੁਗਿਆਣਾਜ਼ਿਲਾ ਫਰੀਦਕੋਟ ਦੀ ਤਹਿਸੀਲ ਫਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 950ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 2600ਹੈ। ਇਸ ਪਿੰਡ ਦੇਵਿੱਚਡਾਕਘਰ ਵੀ ਹੈ, ਪਿੰਨ ਕੋਡ 151203 ਹੈ।ਇਹ ਪਿੰਡ ਫਰੀਦਕੋਟ ਜੰਡ ਸਾਹਿਬ ਸੜਕਤੇਹੈ। ਇਸ ਦੇਨੇੜੇ ਦਾ ਰੇਲਵੇ ਸਟੇਸ਼ਨ ਗੋਲੇਵਾਲਾ 8 ਕਿਲੋਮੀਟਰ ਦੂਰ ਹੈ।
ਹਵਾਲੇ
ਸੋਧੋਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |