ਘੁੰਗਰਾਲੀ ਰਾਜਪੂਤਾਂ
ਲੁਧਿਆਣੇ ਜ਼ਿਲ੍ਹੇ ਦਾ ਪਿੰਡ
ਘੁੰਗਰਾਲੀ ਰਾਜਪੂਤਾਂ ਭਾਰਤੀ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਬਲਾਕ ਖੰਨਾ ਦਾ ਇੱਕ ਪਿੰਡ ਹੈ।ਇਸ ਪਿੰਡ ਅਤੇ ਪਿੰਡ ਕਿਸ਼ਨਗੜ੍ਹ ਦੇ ਵਿਚਕਾਰ ਇੱਕ ਪੁਰਾਤਨ ਕੋਸ ਮੀਨਾਰ ਹੈ।ਜਿਹੜਾ ਸ਼ੇਰ ਸ਼ਾਹ ਸੂਰੀ ਦੁਵਾਰਾ ਬਣਵਾਇਆ ਗਿਆ ਸੀ।[1]
ਘੁੰਗਰਾਲੀ ਰਾਜਪੂਤਾਂ | |
---|---|
ਪਿੰਡ | |
ਦੇਸ਼ | ਭਾਰਤ |
ਰਾਜ | ਪੰਜਾਬ |
ਜ਼ਿਲ੍ਹਾ | ਲੁਧਿਆਣਾ |
ਬਲਾਕ | ਖੰਨਾ |
ਭਾਸ਼ਾਵਾਂ | |
• ਸਰਕਾਰੀ | ਪੰਜਾਬੀ |
ਸਮਾਂ ਖੇਤਰ | ਯੂਟੀਸੀ+5:30 (ਭਾਰਤੀ ਮਿਆਰੀ ਸਮਾਂ) |
ਨੇੜੇ ਦਾ ਸ਼ਹਿਰ | ਖੰਨਾ |
ਹਵਾਲੇ
ਸੋਧੋਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |