ਕਿਸ਼ਨਾਓ

(ਚਿਸਿਨਾਊ ਤੋਂ ਮੋੜਿਆ ਗਿਆ)

ਕਿਸ਼ਨਾਓ ਜਾਂ ਚਿਸ਼ੀਨਾਊ (ਰੋਮਾਨੀਆਈ ਉਚਾਰਨ: [kiʃiˈnəw]; ਇਤਿਹਾਸਕ ਤੌਰ ਉੱਤੇ ਕਿਸ਼ੀਨੇਵ, Lua error in package.lua at line 80: module 'Module:Lang/data/iana scripts' not found. ਤੋਂ) ਮੋਲਦੋਵਾ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਹੈ। ਇਹ ਦੇਸ਼ ਦਾ ਮੁੱਖ ਉਦਯੋਗਿਕ ਅਤੇ ਵਪਾਰਕ ਕੇਂਦਰ ਹੈ ਅਤੇ ਇਸ ਦੇ ਮੱਧ ਵਿੱਚ ਬੀਚ ਦਰਿਆ ਦੇ ਕੰਢੇ ਸਥਿਤ ਹੈ। ਜਨਵਰੀ 2012 ਦੇ ਅਧਿਕਾਰਕ ਅੰਦਾਜ਼ਿਆਂ ਮੁਤਾਬਕ ਇਸ ਦੇ ਢੁਕਵੇਂ ਸ਼ਹਿਰ ਦੀ ਅਬਾਦੀ 667,600 ਅਤੇ ਨਗਰਪਾਲਿਕਾ ਦੀ ਅਬਾਦੀ 794,800 ਹੈ।[2]

ਕਿਸ਼ਨਾਓ
Flag of {{{official_name}}}Official seal of {{{official_name}}}
ਸਮਾਂ ਖੇਤਰਯੂਟੀਸੀ+2
 • ਗਰਮੀਆਂ (ਡੀਐਸਟੀ)ਯੂਟੀਸੀ+3
ਕਿਸ਼ਨਾਓ ਦਾ ਪੁਲਾੜੀ ਦ੍ਰਿਸ਼
ਚਿਸ਼ੀਨਾਊ

ਹਵਾਲੇ

ਸੋਧੋ