ਚੌਥੀ ਕੂਟ (ਕਹਾਣੀ)
ਚੌਥੀ ਕੂਟ ਪੰਜਾਬੀ ਕਹਾਣੀਕਾਰ ਵਰਿਆਮ ਸਿੰਘ ਸੰਧੂ ਦੀ ਪੰਜਾਬੀ ਕਹਾਣੀ ਹੈ। ਇਹ ਪਹਿਲੀ ਵਾਰ 1998 ਵਿੱਚ ਪ੍ਰਕਾਸ਼ਤ ਅਤੇ 2000 ਵਿੱਚ ਸਾਹਿਤ ਅਕਾਦਮੀ ਇਨਾਮ ਪ੍ਰਾਪਤ ਇਸੇ ਨਾਮ ਦੇ ਕਹਾਣੀ ਸੰਗ੍ਰਹਿ ਵਿੱਚ ਸ਼ਾਮਲ ਹੈ। ਚੌਥੀ ਕੂਟ ਅਤੇ ਮੈਂ ਹੁਣ ਠੀਕ ਠਾਕ ਹਾਂ ਦੇ ਅਧਾਰ ਤੇ ਪੰਜਾਬੀ ਵਿੱਚ ਚੌਥੀ ਕੂਟ ਨਾਂ ਦੀ ਫ਼ਿਲਮ ਵੀ ਬਣ ਚੁੱਕੀ ਹੈ, ਜਿਸਨੂੰ ਗੁਰਵਿੰਦਰ ਸਿੰਘ ਨੇ ਨਿਰਦੇਸ਼ਿਤ ਕੀਤਾ ਹੈ।
"ਚੌਥੀ ਕੂਟ" | |
---|---|
ਲੇਖਕ ਵਰਿਆਮ ਸਿੰਘ ਸੰਧੂ | |
ਦੇਸ਼ | ਭਾਰਤ |
ਭਾਸ਼ਾ | ਪੰਜਾਬੀ |
ਵੰਨਗੀ | ਨਿੱਕੀ ਕਹਾਣੀ |
ਪ੍ਰਕਾਸ਼ਨ ਕਿਸਮ | ਪ੍ਰਿੰਟ |
ਹਵਾਲੇ
ਸੋਧੋਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |