ਚੱਕ ਕਲਿਆਣ
ਫ਼ਰੀਦਕੋਟ ਜ਼ਿਲ੍ਹੇ ਦਾ ਪਿੰਡ
ਚੱਕ ਕਲਿਆਣ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਦੇ ਬਲਾਕ ਕੋਟਕਪੂਰਾ ਦਾ ਇੱਕ ਪਿੰਡ ਹੈ।[1]
ਚੱਕ ਕਲਿਆਣ | |
---|---|
ਪਿੰਡ | |
ਦੇਸ਼ | ਭਾਰਤ |
ਰਾਜ | ਪੰਜਾਬ |
ਜ਼ਿਲ੍ਹਾ | ਫ਼ਰੀਦਕੋਟ |
ਬਲਾਕ | ਕੋਟਕਪੂਰਾ |
ਉੱਚਾਈ | 185 m (607 ft) |
ਭਾਸ਼ਾਵਾਂ | |
• ਸਰਕਾਰੀ | ਪੰਜਾਬੀ |
ਸਮਾਂ ਖੇਤਰ | ਯੂਟੀਸੀ+5:30 (ਭਾਰਤੀ ਮਿਆਰੀ ਸਮਾਂ) |
ਨੇੜੇ ਦਾ ਸ਼ਹਿਰ | ਫ਼ਰੀਦਕੋਟ |
ਚੱਕ ਕਲਿਆਣ
ਸੋਧੋਚੱਕ ਕਲਿਆਣ ਪਿੰਡ ਜ਼ਿਲਾ ਫਰੀਦਕੋਟ ਦੀ ਤਹਿਸੀਲ ਫ਼ਰੀਦਕੋਟ ਵਿੱਚ ਪੈਂਦਾ ਹੈ। ਇਸ ਦਾ ਰਕਬਾ 410 ਹੈਕਟੇਅਰ ਹੈ ਇਸ ਪਿੰਡ ਦੀ ਜਨ ਸੰਖਿਆ 2011 ਦੀ ਜਨਗਣਨਾ ਅਨੁਸਾਰ 1400 ਹੈ। ਇਸ ਪਿੰਡ ਦੇ ਨੇੜੇ ਦਾ ਡਾਕਘਰ ਵਾਂਦਰ ਜਟਾਣਾ 3 ਕਿਲੋਮੀਟਰਦੀ ਦੂਰੀ ਤੇ ਹੈ, ਪਿੰਨ ਕੋਡ 151209 ਹੈ। ਇਹ ਪਿੰਡ ਮੁਕਤਸਰ ਕੋਟਕਪੂਰਾ ਸੜਕ ਤੋਂ 4 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਦੇ ਨੇੜੇ ਦਾ ਰੇਲਵੇ ਸਟੇਸ਼ਨ ਵਾਂਦਰ ਜਟਾਣਾ 3 ਕਿਲੋਮੀਟਰ ਦੀ ਦੂਰੀ ਤੇ ਹੈ।
ਹਵਾਲੇ
ਸੋਧੋਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |