ਚੱਠਾ ਸੇਖਵਾਂ
ਸੰਗਰੂਰ ਜ਼ਿਲ੍ਹੇ ਦਾ ਪਿੰਡ
'ਚੱਠਾ ਸੇਖਵਾਂ ਭਾਰਤੀ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਬਲਾਕ ਸੰਗਰੂਰ ਦਾ ਇੱਕ ਪਿੰਡ ਹੈ।[1] ਇਹ ਸੰਗਰੂਰ -ਸੁਨਾਮ ਸੜਕ ਤੇ ਸੰਗਰੂਰ ਤੋਂ 8 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ।
ਚੱਠਾ ਸੇਖਵਾਂ | |
---|---|
ਪਿੰਡ | |
ਦੇਸ਼ | ਭਾਰਤ |
ਰਾਜ | ਪੰਜਾਬ |
ਜ਼ਿਲ੍ਹਾ | ਸੰਗਰੂਰ |
ਬਲਾਕ | ਸੰਗਰੂਰ |
ਉੱਚਾਈ | 185 m (607 ft) |
ਭਾਸ਼ਾਵਾਂ | |
• ਸਰਕਾਰੀ | ਪੰਜਾਬੀ |
ਸਮਾਂ ਖੇਤਰ | ਯੂਟੀਸੀ+5:30 (ਭਾਰਤੀ ਮਿਆਰੀ ਸਮਾਂ) |
ਨੇੜੇ ਦਾ ਸ਼ਹਿਰ | ਸੰਗਰੂਰ |
ਹਵਾਲੇ
ਸੋਧੋਇਹ ਲੇਖ ਅਧਾਰ ਹੈ। ਤੁਸੀਂ ਇਸਨੂੰ ਵਧਾਕੇ ਵਿਕੀਪੀਡੀਆ ਦੀ ਮੱਦਦ ਕਰ ਸਕਦੇ ਹੋ। |